Site icon Geo Punjab

*ਚਰਚ ‘ਤੇ ਹਮਲੇ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ, ਹਾਈਕੋਰਟ ਨੇ ਮੰਗੀ ਜਾਂਚ ਦੀ ਸਟੇਟਸ ਰਿਪੋਰਟ*

*ਚਰਚ ‘ਤੇ ਹਮਲੇ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ, ਹਾਈਕੋਰਟ ਨੇ ਮੰਗੀ ਜਾਂਚ ਦੀ ਸਟੇਟਸ ਰਿਪੋਰਟ*

ਤਰਨਤਾਰਨ ਦੇ ਪੱਟੀ ‘ਚ ਚਰਚ ‘ਤੇ ਹੋਏ ਹਮਲੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਵੀ ਮੰਗੀ ਹੈ। ਪਟੀਸ਼ਨਰ ਜਗਦੀਸ਼ ਮਸੀਹ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਸਾਰੇ ਚਰਚ ਯਿਸੂ ਮਸੀਹ ਅਤੇ ਈਸਾਈ ਭਾਈਚਾਰੇ ਦੀਆਂ ਮੂਰਤੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ।

Exit mobile version