Site icon Geo Punjab

ਚੰਡੀਗੜ੍ਹ ਵਿੱਚ ਹੋਣ ਵਾਲੀ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਹੋ ਸਕਦਾ ਹੈ ਬਜਟ ਸੈਸ਼ਨ ਦਾ ਐਲਾਨ

<p> <br &sol;>&NewLine;<&sol;p>&NewLine;<p>&Tab;&Tab;&Tab;ਅੱਜ ਚੰਡੀਗੜ੍ਹ ਵਿੱਚ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ&comma; ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ &OpenCurlyQuote;ਤੇ ਵੀ ਰਣਨੀਤੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਇਸ ਬੈਠਕ &OpenCurlyQuote;ਚ ਕੁਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਕਿਉਂਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਮਾਰਚ ਮਹੀਨੇ ਵਿੱਚ ਲਾਗੂ ਹੋ ਜਾਵੇਗਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version