ਬੰਗਾਲ ਦੀ ਖਾੜੀ ‘ਚ ਬਣਿਆ ਚੱਕਰਵਾਤੀ ਤੂਫਾਨ ‘ਰੇਮਲ’ ਐਤਵਾਰ ਅੱਧੀ ਰਾਤ ਨੂੰ ਲੈਂਡਫਾਲ ਕਰੇਗਾ। ਇਸ ਸਬੰਧ ਵਿਚ ਬੰਗਾਲ ਵਿਚ ਹਾਈ ਅਲਰਟ ਦਾ ਐਲਾਨ ਕੀਤਾ ਗਿਆ ਹੈ। ਕੋਲਕਾਤਾ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਦੀਆਂ 12 ਟੀਮਾਂ ਰਾਜ ਦੇ ਤੱਟਵਰਤੀ ਖੇਤਰਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਨੇਵੀ ਅਤੇ ਭਾਰਤੀ ਤੱਟ ਰੱਖਿਅਕ ਵੀ ਚੌਕਸ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
