Site icon Geo Punjab

 ਜਗਤਾਰ ਸਿੰਘ ਤਾਰਾ 2 ਘੰਟੇ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab; à¨œà¨—ਤਾਰ ਸਿੰਘ ਤਾਰਾ 2 ਘੰਟੇ ਦੀ ਪੈਰੋਲ &OpenCurlyQuote;ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਤਾਰਾ ਅੱਜ ਆਪਣੀ ਭਤੀਜੀ ਦੇ ਵਿਆਹ &OpenCurlyQuote;ਚ ਸ਼ਿਰਕਤ ਕਰੇਗਾ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ &OpenCurlyQuote;ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version