Site icon Geo Punjab

ਜਗਰਾਉਂ-ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਵਿਖੇ 40 ਫੁੱਟ ਚੌੜਾ ਪੁਲ ਬਣਾਇਆ ਜਾਵੇਗਾ: ਹਰਭਜਨ ਸਿੰਘ ਈ.ਟੀ.ਓ.

ਜਗਰਾਉਂ-ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਵਿਖੇ 40 ਫੁੱਟ ਚੌੜਾ ਪੁਲ ਬਣਾਇਆ ਜਾਵੇਗਾ: ਹਰਭਜਨ ਸਿੰਘ ਈ.ਟੀ.ਓ.

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"500" height&equals;"434" fifu-data-src&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1" srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM&period;jpeg&quest;ssl&equals;1 500w&comma; https&colon;&sol;&sol;updatepunjab&period;com&sol;wp-content&sol;uploads&sol;2023&sol;05&sol;WhatsApp-Image-2023-05-25-at-2&period;34&period;05-PM-300x260&period;jpeg 300w" sizes&equals;"&lpar;max-width&colon; 500px&rpar; 100vw&comma; 500px"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<ul>&NewLine;<li style&equals;"font-weight&colon; 400&semi;"><strong> ਅਨੁਮਾਨਿਤ ਲਾਗਤ 780 ਲੱਖ ਰੁਪਏ ਹੋਵੇਗੀ<&sol;strong><&sol;li>&NewLine;<&sol;ul>&NewLine;<p style&equals;"font-weight&colon; 400&semi;">ਚੰਡੀਗੜ੍ਹ&comma; 25 ਮਈ&colon;<&sol;p>&NewLine;<p style&equals;"font-weight&colon; 400&semi;"> ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਗਰਾਉਂ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਨਹਿਰ ਦੀ ਬਰਾਂਚ ’ਤੇ ਨਵਾਂ 40 ਫੁੱਟ ਚੌੜਾ ਪੁਲ ਬਣਾਇਆ ਜਾਵੇਗਾ ਅਤੇ ਇਸ ਪੁਲ ਦੇ ਨਿਰਮਾਣ ’ਤੇ 780 ਲੱਖ ਰੁਪਏ ਖਰਚ ਕੀਤੇ ਜਾਣਗੇ।<&sol;p>&NewLine;<p style&equals;"font-weight&colon; 400&semi;"> ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ&period;ਟੀ&period;ਓ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਰਾਣੇ ਪੁਲ ਦੀ ਥਾਂ &&num;8216&semi;ਤੇ ਨਵਾਂ ਚੌੜਾ ਪੁਲ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪੁਲ ਨੂੰ ਮਨਜ਼ੂਰੀ ਮਿਲਣ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਨਾਬਾਰਡ ਸਕੀਮ ਆਰ&period;ਆਈ&period;ਡੀ&period;ਐਫ&period;-28 ਤਹਿਤ ਇਸ ਪੁਲ ਦੇ ਪੁਨਰ ਨਿਰਮਾਣ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਵਾਨਗੀ ਪੱਤਰ ਜਾਰੀ ਕੀਤਾ ਗਿਆ ਹੈ। 780 ਲੱਖ<&sol;p>&NewLine;<p style&equals;"font-weight&colon; 400&semi;"> ਜ਼ਿਕਰਯੋਗ ਹੈ ਕਿ ਇਸ 33 ਫੁੱਟ ਚੌੜੀ ਜਗਰਾਉਂ-ਰਾਏਕੋਟ ਸੜਕ ’ਤੇ ਪਿੰਡ ਅਖਾੜਾ ਨੇੜੇ ਅਬੋਹਰ ਕਨਾਲ ’ਤੇ ਬਹੁਤ ਪੁਰਾਣਾ 12 ਫੁੱਟ ਚੌੜਾ ਪੁਲ &lpar;ਅਖਾੜਾ ਪੁਲ&rpar; ਬਣਿਆ ਹੋਇਆ ਹੈ&comma; ਜੋ ਖਸਤਾ ਹਾਲਤ ਵਿੱਚ ਹੈ। ਇਹ ਸੜਕ ਜਗਰਾਓਂ&comma; ਰਾਏਕੋਟ&comma; ਬਰਨਾਲਾ&comma; ਖੰਨਾ&comma; ਮਲੇਰਕੋਟਲਾ ਆਦਿ ਕਈ ਅਹਿਮ ਸ਼ਹਿਰਾਂ ਨੂੰ ਆਪਸ ਵਿੱਚ ਜੋੜਦੀ ਹੈ&comma; ਇਸ ਤੰਗ ਪੁਲ ਕਾਰਨ ਸੜਕ ’ਤੇ ਟ੍ਰੈਫਿਕ ਜਾਮ ਹੋਣਾ ਨਿੱਤ ਦਾ ਮਾਮਲਾ ਹੈ ਅਤੇ ਇਸ ਨਾਲ ਹਾਦਸਿਆਂ ਦਾ ਵੱਡਾ ਖਤਰਾ ਬਣਿਆ ਰਹਿੰਦਾ ਹੈ। ਇਸ ਪੁਲ ਦੇ ਬਣਨ ਨਾਲ ਟ੍ਰੈਫਿਕ ਜਾਮ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version