Site icon Geo Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਪਣੀ ਸਾਰੀ ਸੁਰੱਖਿਆ ਵਾਪਸ ਦੇਣ


ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਜਾਵੇਗੀ ਆਪਣੀ ਸਾਰੀ ਸੁਰੱਖਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਆਪਣੀ ਸੁਰੱਖਿਆ ਵਿੱਚ ਤਾਇਨਾਤ ਅੱਧੇ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾਏ ਜਾਣ ਤੋਂ ਬਾਅਦ ਆਪਣੀ ਸਾਰੀ ਸੁਰੱਖਿਆ ਵਾਪਸ ਦੇਣ ਦਾ ਫੈਸਲਾ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਮੇਰੀ ਸੁਰੱਖਿਆ ਲਈ ਸਿੱਖ ਨੌਜਵਾਨ ਅਤੇ ਖਾਲਸਾ ਪੰਥ ਹੀ ਕਾਫੀ ਹੈ। ਵੀਡੀਓ

Exit mobile version