ਜਲੰਧਰ ਉਪ ਚੋਣ ਸੀਟ ਤੁਹਾਡੀ ਝੋਲੀ ਵਿੱਚ ⋆ D5 News


ਜਲੰਧਰ ਪੱਛਮੀ ਹਲਕੇ ਦੀ ਜਿੰਨੀ ਚੋਣਾਂ ਲਈ 13ਵੇਂ ਗੇੜ ਦੀਆਂ ਵੋਟਾਂ ਦਾ ਰੁਝਾਨ ਸਾਹਮਣੇ ਆਇਆ ਹੈ। ਇਸ ਸੀਟ ‘ਤੇ ‘ਆਪ’ ਉਮੀਦਵਾਰ ਮਹਿੰਦਰ ਭਗਤ ਜੇਤੂ ਰਹੇ ਹਨ। ਉਨ੍ਹਾਂ ਨੂੰ 55246 ਵੋਟਾਂ, ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734 ਵੋਟਾਂ, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *