ਜਲੰਧਰ, 26 ਮਾਰਚ 2023- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਜਗਬੀਰ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
