Site icon Geo Punjab

ਜਲੰਧਰ ‘ਚ ਦੋ ਬਾਈਕ ਸਵਾਰ ਨੌਜਵਾਨਾਂ ਨੇ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ

<p> <br &sol;>&NewLine;<&sol;p>&NewLine;<p>&Tab;&Tab;&Tab;ਜਲੰਧਰ &OpenCurlyQuote;ਚ ਦੋ ਬਾਈਕ ਸਵਾਰ ਨੌਜਵਾਨਾਂ ਨੇ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਪੈਟਰੋਲ ਛਿੜਕ ਕੇ ਲਾਸ਼ਾਂ ਨੂੰ ਸਾੜ ਦਿੱਤਾ ਗਿਆ। ਪਰਿਵਾਰ ਨੇ ਇਸ ਦਾ ਦੋਸ਼ ਅਮਰੀਕਾ &OpenCurlyQuote;ਚ ਰਹਿਣ ਵਾਲੇ ਜਵਾਈ &OpenCurlyQuote;ਤੇ ਲਗਾਇਆ ਹੈ। ਜਲੰਧਰ ਦੇਹਾਤ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਟੀਮ ਜਾਂਚ ਲਈ ਮੌਕੇ &OpenCurlyQuote;ਤੇ ਪਹੁੰਚੀ। ਮ੍ਰਿਤਕਾਂ ਦੀ ਪਛਾਣ ਰਣਜੀਤ ਕੌਰ &lpar;ਮਾਂ&rpar; ਅਤੇ ਪ੍ਰੀਤੀ &lpar;ਧੀ&rpar; ਵਾਸੀ ਅਮਰ ਨਗਰ ਵਜੋਂ ਹੋਈ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version