ਪੰਜਾਬ ਦੇ ਜਲੰਧਰ ‘ਚ ਪੁਲਿਸ ਨੇ ਨਸ਼ੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਸ ਨੇ ਇਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾਂਦੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
