Site icon Geo Punjab

ਜਲੰਧਰ ‘ਚ GST ਬਿਲਡਿੰਗ ‘ਚ ਲੱਗੀ ਅੱਗ, ਹਜ਼ਾਰਾਂ ਜ਼ਰੂਰੀ ਫਾਈਲਾਂ ਸੜ ਕੇ ਸੁਆਹ… ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਜਲੰਧਰ &&num;8216&semi;ਚ ਸਥਿਤ ਸੂਬੇ ਦੇ ਸਭ ਤੋਂ ਵੱਡੇ GST ਦਫਤਰ ਦੀ ਪੰਜਵੀਂ ਮੰਜ਼ਿਲ &&num;8216&semi;ਤੇ ਬੁੱਧਵਾਰ ਸਵੇਰੇ 11 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ&comma; ਕਰੀਬ 2 ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ &&num;8216&semi;ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਚਸ਼ਮਦੀਦਾਂ ਅਨੁਸਾਰ ਅੰਦਰ 5 ਵੱਖ-ਵੱਖ ਵਿਭਾਗ ਹਨ ਅਤੇ ਇਨ੍ਹਾਂ ਵਿਭਾਗਾਂ ਵਿੱਚ ਮੁਲਾਜ਼ਮ ਕੰਮ ਕਰ ਰਹੇ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version