Site icon Geo Punjab

ਜਲੰਧਰ ਤੋਂ ‘ਆਪ’ ਵਿਧਾਇਕ ਮਹਿੰਦਰ ਭਗਤ ਨੂੰ ਕੈਬਨਿਟ ਦੀ ਕੁਰਸੀ ਦੇਣ ਦੀ ਤਿਆਰੀ?

<p> <br &sol;>&NewLine;<&sol;p>&NewLine;<p>&Tab;&Tab;&Tab;ਜਲੰਧਰ &colon; ਜਲੰਧਰ &&num;8216&semi;ਚ ਹੋਈ ਜ਼ਿਮਨੀ ਚੋਣ &&num;8216&semi;ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਵੱਡੀ ਲੀਡ ਨਾਲ ਜਿੱਤ ਦਰਜ ਕੀਤੀ ਹੈ। ਹੁਣ ਸੂਤਰਾਂ ਮੁਤਾਬਕ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਅਗਲੇ 2-3 ਦਿਨਾਂ &&num;8216&semi;ਚ ਮਹਿੰਦਰ ਭਗਤ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਚੋਣਾਂ ਦੌਰਾਨ ਸੀਐਮ ਮਾਨ ਨੇ ਮਹਿੰਦਰ ਭਗਤ ਦੇ ਵੋਟਰਾਂ ਨਾਲ ਵਾਅਦਾ ਕੀਤਾ ਸੀ ਕਿ &&num;8220&semi;ਜੇਕਰ ਤੁਸੀਂ ਮਹਿੰਦਰ ਭਗਤ ਨੂੰ ਵਿਧਾਨ ਸਭਾ ਦੀ ਇੱਕ ਪੌੜੀ ਚੜ੍ਹਾ ਦਿਓਗੇ ਤਾਂ ਮੈਂ ਅਗਲੀ ਪੌੜੀ ਚੜ੍ਹਾਂਗਾ।&&num;8221&semi; ਜਲੰਧਰ ਜ਼ਿਮਨੀ ਚੋਣ &&num;8216&semi;ਚ &&num;8216&semi;ਆਪ&&num;8217&semi; ਦੀ ਜਿੱਤ &&num;8216&semi;ਤੇ ਧੰਨਵਾਦ ਕਰਨ ਲਈ ਮੁੱਖ ਮੰਤਰੀ ਮਾਨ ਖੁਦ ਵਰਕਰਾਂ&comma; ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਮੰਤਰੀ ਮੰਡਲ &&num;8216&semi;ਚ ਜਗ੍ਹਾ ਮਿਲ ਸਕਦੀ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਆਪਣੀ ਵਿਰੋਧੀ ਸ਼ੀਤਲ ਅੰਗੁਰਾਲ ਨੂੰ ਕਰੀਬ 37&comma;500 ਵੋਟਾਂ ਨਾਲ ਹਰਾਇਆ ਸੀ। ਅਜਿਹੇ &&num;8216&semi;ਚ ਵੈਸਟ ਡਿਵੀਜ਼ਨ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version