Site icon Geo Punjab

ਜਲੰਧਰ ਦੀਆਂ ਦੋ ਕੁੜੀਆਂ ਨੇ ਕਰਾਇਆ ਆਪਸ ਚ ਵਿਆਹ ⋆ D5 News


ਜਲੰਧਰ ਦੀਆਂ ਦੋ ਲੜਕੀਆਂ ਦਾ ਖਰੜ ਦੇ ਗੁਰਦੁਆਰਾ ਸਾਹਿਬ ‘ਚ ਵਿਆਹ ਹੋਇਆ ਹੈ। ਵਿਆਹ ਤੋਂ ਬਾਅਦ ਦੋਵਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨੋਟਿਸ ਲੈਂਦਿਆਂ ਐਸਐਸਪੀ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੂੰ ਮਾਮਲੇ ਵਿੱਚ ਦੋਵਾਂ ਲੜਕੀਆਂ ਨੂੰ ਸੁਰੱਖਿਆ ਦੇਣ ਲਈ ਕਿਹਾ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version