ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਸਹਾਇਕਾਂ ਨੂੰ ਪੁਲਿਸ ਤੰਗ ਨਹੀਂ ਕਰੇਗੀ, ਐਸਐਸਪੀਜ਼ ਤੇ ਡੀਸੀਜ਼ ਨੂੰ ਹੁਕਮ ਜਾਰੀ


ਪੰਜਾਬ ‘ਚ ਸੜਕ ਹਾਦਸਿਆਂ ‘ਚ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਲੋਕਾਂ ਨੂੰ ਕੋਈ ਪੁਲਸ ਵਾਲਾ ਨਹੀਂ ਰੋਕੇਗਾ। ਨਾ ਹੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਪ੍ਰੇਸ਼ਾਨ ਕੀਤਾ ਜਾਵੇਗਾ। ਇਹ ਹੁਕਮ ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *