Site icon Geo Punjab

ਜ਼ਿਲ੍ਹਾ ਪ੍ਰਾਇਮਰੀ ਖੇਡਾਂ ਵਿੱਚ ਪਟਿਆਲਾ 2 ਨੇ ਓਵਰਆਲ ਟਰਾਫੀ ਜਿੱਤੀ

ਜ਼ਿਲ੍ਹਾ ਪ੍ਰਾਇਮਰੀ ਖੇਡਾਂ ਵਿੱਚ ਪਟਿਆਲਾ 2 ਨੇ ਓਵਰਆਲ ਟਰਾਫੀ ਜਿੱਤੀ

<div class&equals;"body-content post-content-wrap">&NewLine;<p>ਜ਼ਿਲ੍ਹਾ ਪ੍ਰਾਇਮਰੀ ਖੇਡਾਂ ਵਿੱਚ ਪਟਿਆਲਾ 2 ਨੇ ਓਵਰਆਲ ਟਰਾਫੀ ਜਿੱਤੀ<&sol;p>&NewLine;<&sol;p>&NewLine;<p>ਪਟਿਆਲਾ&comma; 3 ਨਵੰਬਰ&colon;<&sol;p>&NewLine;<&sol;p>&NewLine;<p>ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਕਰਵਾਈਆਂ ਗਈਆਂ। ਬਲਾਕ ਪ੍ਰਾਇਮਰੀ ਅਫ਼ਸਰ ਪਟਿਆਲਾ-2 ਪ੍ਰਿਥੀ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਵਿੱਚ ਪਟਿਆਲਾ-2 ਬਲਾਕ ਨੇ ਲਗਾਤਾਰ ਤੀਜੀ ਵਾਰ ਓਵਰਆਲ ਟਰਾਫੀ ਜਿੱਤੀ ਹੈ। ਇਸ ਮੌਕੇ ਬਲਾਕ ਖੇਡ ਅਫ਼ਸਰ ਆਦਰਸ਼ ਬਾਂਸਲ&comma; ਸੀਐਸਟੀ ਇੰਦਰਪਾਲ ਸਿੰਘ&comma; ਭੁਪਿੰਦਰ ਸਿੰਘ&comma; ਇੰਦੂਬਾਲਾ&comma; ਸੰਦੀਪ ਕੌਰ&comma; ਅਮਨਦੀਪ ਕੌਰ&comma; ਸਤਵੰਤ ਕੌਰ&comma; ਸੁਰੇਸ਼ ਕੁਮਾਰ&comma; ਪੂਰਨ ਸਿੰਘ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62058 entry-meta load-static"><&sol;div>&NewLine;<&sol;p><&sol;div>&NewLine;

Exit mobile version