Site icon Geo Punjab

ਜੇਲ੍ਹ ‘ਚ ਬੰਦ ਭਾਨਾ ਸਿੱਧੂ ਵੱਲੋਂ ਮੁਹਾਲੀ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ, ਸੁਣਵਾਈ ਅੱਜ

<p> <br &sol;>&NewLine;<&sol;p>&NewLine;<p>&Tab;&Tab;&Tab;ਜੇਲ੍ਹ ਵਿੱਚ ਬੰਦ ਵਿਵਾਦਤ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਵੱਲੋਂ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ &OpenCurlyQuote;ਤੇ ਅੱਜ ਅਦਾਲਤ &OpenCurlyQuote;ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੁਲਿਸ ਆਪਣਾ ਜਵਾਬ ਦੇਵੇਗੀ। ਇਸ ਦੇ ਨਾਲ ਹੀ ਭਾਨਾ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਪੁਲਿਸ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕਰੇਗੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version