ਅੱਜ ਪੰਜਾਬ ਦੇ ਆਪਣੇ ਕਿਸਾਨ ਭਰਾਵਾਂ ਨਾਲ ਗੱਲਬਾਤ ਕੀਤੀ। ਮੈਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਣਾ ਚਾਹੁੰਦਾ ਹਾਂ।
▪️ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਕਿਸਾਨ ਭਰਾ ਨੂੰ ਖ਼ੁਦਕੁਸ਼ੀ ਨਹੀਂ ਕਰਨ ਦਿਆਂਗੇ।
▪️ਫ਼ਸਲ ਖ਼ਰਾਬ ਹੋਣ ‘ਤੇ ਕਿਸਾਨ ਭਰਾਵਾਂ ਨੂੰ ਉਨ੍ਹਾਂ ਦੀ ਲਾਗਤ ਦੇ ਮੁਤਾਬਕ ਮੁਆਵਜ਼ਾ ਦਿੱਤਾ ਜਾਵੇਗਾ।
ਮੈਂ ਪੂਰੀ ਜ਼ਿੰਮੇਦਾਰੀ ਦੇ ਨਾਲ ਇਹ ਵਿਸ਼ਵਾਸ ਦਿਆਉਂਦਾ ਹਾਂ ਕਿ
▪️Feb ‘ਚ ਵੋਟਾਂ ਪੈਣਗੀਆਂ
▪️March ‘ਚ ਨਤੀਜੇ ਆਉਣਗੇ
“1 ਅਪ੍ਰੈਲ ਤੋਂ ਬਾਅਦ ਪੰਜਾਬ ਦੇ ਕਿਸੇ ਵੀ ਕਿਸਾਨ ਨੂੰ ਖ਼ੁਦਕੁਸ਼ੀ ਨਹੀਂ ਕਰਨ ਦਿਆਂਗੇ”!
ArvindKejriwal : “ਜੌ ਮੈਂ ਕਹਿੰਦਾ ਹਾਂ, ਉਹ ਕਰਦਾ ਹਾਂ”