Site icon Geo Punjab

ਟੀ-20 ਵਿਸ਼ਵ ਕੱਪ ‘ਚ ਵੱਡਾ ਉਲਟਫੇਰ, ਆਇਰਲੈਂਡ ਨੇ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ‘ਚੋਂ ਕੀਤਾ ਬਾਹਰ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਆਸਟ੍ਰੇਲੀਆ &colon; ਆਈਸੀਸੀਟੀ-20 ਵਿਸ਼ਵ ਕੱਪ ਦੇ ਸਭ ਤੋਂ ਵੱਡੇ ਉਲਟਫੇਰ ਵਿਚ ਆਇਰਲੈਂਡ ਨੇ ਸਾਬਕਾ ਵਿਸ਼ਵ ਚੈਂਪੀਅਨ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਤੋਂ ਬਾਹਰ ਕਰ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ 20 ਓਵਰਾਂ &&num;8216&semi;ਚ 5 ਵਿਕਟਾਂ ਦੇ ਨੁਕਸਾਨ &&num;8216&semi;ਤੇ 146 ਦੌੜਾਂ ਹੀ ਬਣਾ ਸਕੀ। ਜਵਾਬ &&num;8216&semi;ਚ ਬੱਲੇਬਾਜ਼ੀ ਕਰਦਿਆਂ ਆਇਰਲੈਂਡ ਦੀ ਟੀਮ ਨੇ 1 ਵਿਕਟ ਦੇ ਨੁਕਸਾਨ &&num;8216&semi;ਤੇ 17&period;3 ਓਵਰਾਂ &&num;8216&semi;ਚ ਟੀਚਾ ਹਾਸਲ ਕਰ ਲਿਆ। ਇਸ ਤਰ੍ਹਾਂ ਵੈਸਟਇੰਡੀਜ਼ ਦਾ ਬਾਹਰ ਹੋਣਾ ਵੈਸਟਇੰਡੀਜ਼ ਕ੍ਰਿਕਟ ਲਈ ਵੱਡਾ ਝਟਕਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version