Site icon Geo Punjab

ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਸਿੱਖਾਂ ਤੋਂ ਮੰਗੀ ਮਾਫੀ, ਨੌਕਰੀ ਬਹਾਲ

<p> <br &sol;>&NewLine;<&sol;p>&NewLine;<p>&Tab;&Tab;&Tab;ਨਿਊਯਾਰਕ&colon; ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਕੱਲ੍ਹ 100 ਦੇ ਕਰੀਬ ਸਿੱਖ ਸੁਰੱਖਿਆ ਗਾਰਡਾਂ ਨੂੰ ਇਹ ਕਹਿ ਕੇ ਨੌਕਰੀ ਤੋਂ ਕੱਢ ਦਿੱਤਾ ਹੈ ਕਿ ਉਨ੍ਹਾਂ ਨੂੰ ਕਲੀਨ ਸ਼ੇਵਨ ਹੋਣ &&num;8216&semi;ਤੇ ਹੀ ਨੌਕਰੀ &&num;8216&semi;ਤੇ ਰੱਖਿਆ ਜਾਵੇਗਾ। ਇਸ ਸਬੰਧੀ ਤਾਜ਼ਾ ਖ਼ਬਰ ਇਹ ਹੈ ਕਿ ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਇਸ ਲਈ ਸਿੱਖਾਂ ਤੋਂ ਮੁਆਫ਼ੀ ਮੰਗ ਲਈ ਹੈ। Bhagwant Mann Marriage&colon; CM ਮਾਨ ਦੇ ਵਿਆਹ ਦਾ ਅਸਲ ਸੱਚ&quest; ਦੇਖੋ ਕਿਸ ਨਾਲ&quest; &vert; D5 Channel Punjabi ਨੇ ਸਿੱਖ ਸੁਰੱਖਿਆ ਗਾਰਡਾਂ ਤੋਂ ਮੁਆਫੀ ਮੰਗੀ ਅਤੇ ਬਹਾਲ ਕੀਤਾ।ਦੱਸਣਯੋਗ ਹੈ ਕਿ ਸੁਰੱਖਿਆ ਗਾਰਡਾਂ ਨੂੰ ਕਲੀਨ-ਸ਼ੇਵ ਕਰਨਾ ਪਿਆ ਸੀ&comma; ਜਿਸ ਦਾ ਵਿਸ਼ਵ ਸਿੱਖ ਸੰਗਠਨ ਨੇ ਵਿਰੋਧ ਕਰਦੇ ਹੋਏ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਸੀ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version