ਜਲੰਧਰ ‘ਚ ਆਪਣੀ ਭਰਜਾਈ ਨਾਲ ਵਿਆਹ ਕਰਵਾਉਣ ਦੀ ਜ਼ਿੱਦ ਕਰ ਰਹੇ ਪਤੀ ਨੇ ਦੇਰ ਰਾਤ ਆਪਣੀ ਪਤਨੀ ਅਤੇ 4 ਦਿਨ ਦੇ ਬੱਚੇ ਨੂੰ ਘਰੋਂ ਬਾਹਰ ਕੱਢ ਦਿੱਤਾ। ਸਾਰੀ ਰਾਤ ਕੜਾਕੇ ਦੀ ਠੰਢ ਵਿੱਚ ਔਰਤ ਅਤੇ ਬੱਚਾ ਬਾਹਰ ਗਲੀ ਵਿੱਚ ਸੌਂਦੇ ਰਹੇ। ਠੰਡ ਕਾਰਨ ਬੱਚੇ ਦੀ ਮੌਤ ਹੋ ਗਈ। ਹੁਣ ਫਿਲੌਰ ਅਦਾਲਤ ਦੇ ਹੁਕਮਾਂ ‘ਤੇ ਬੱਚੇ ਦੀ ਲਾਸ਼ ਨੂੰ ਕਬਰ ‘ਚੋਂ ਕੱਢਿਆ ਜਾਵੇਗਾ। ਇਸ ਤੋਂ ਬਾਅਦ ਉਸ ਦਾ ਪੋਸਟਮਾਰਟਮ ਹੋਵੇਗਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਰਹਿਣਗੇ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.