Site icon Geo Punjab

ਡਾ. ਇੰਦਰਬੀਰ ਸਿੰਘ ਨਿੱਝਰ* –

<p> <br &sol;>&NewLine;<&sol;p>&NewLine;<div>&NewLine;<p>&ast;ਕਹਿੰਦੇ ਹਨ&comma; ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ&ast;<&sol;p>&NewLine;<p>ਚੰਡੀਗੜ੍ਹ&comma; 19 ਫਰਵਰੀ&colon;<&sol;p>&NewLine;<p>ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ&comma; ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸੂਬੇ ਭਰ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।<&sol;p>&NewLine;<p>ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ&colon; ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜੀ-20 ਦੇ ਸਬੰਧ ਵਿਚ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ &&num;8216&semi;ਤੇ ਲਗਭਗ 11&period;46 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ &vert;<&sol;p>&NewLine;<p>ਕੈਬਨਿਟ ਮੰਤਰੀ ਡਾ&colon; ਨਿੱਝਰ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਸਟਰੀਟ ਲਾਈਟਾਂ ਨੂੰ ਬਦਲਣ ਅਤੇ ਲਗਾਉਣ ਲਈ ਲਗਭਗ 4&period;97 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਿੱਚ 5 ਸਾਲਾਂ ਦੀ ਮਿਆਦ ਲਈ ਸਟਰੀਟ ਲਾਈਟਾਂ ਦਾ ਸੰਚਾਲਨ ਅਤੇ ਰੱਖ-ਰਖਾਅ ਵੀ ਸ਼ਾਮਲ ਹੋਵੇਗਾ।<&sol;p>&NewLine;<p>ਉਨ੍ਹਾਂ ਅੱਗੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀ ਢਪਈ ਰੋਡ ਨੂੰ ਰੇਲਵੇ ਕਰਾਸਿੰਗ ਤੋਂ ਗੰਡੇ ਨਾਲੇ ਤੱਕ ਅਤੇ ਕੋਟ ਖਾਲਸਾ ਤੋਂ ਬੋਹੜੀ ਸਾਹਿਬ ਸੜਕ ਨੂੰ ਇੰਟਰਲਾਕਿੰਗ ਟਾਈਲਾਂ ਲਗਾ ਕੇ ਚੌੜਾ ਕਰਨ ਲਈ 6&period;49 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਵਾਰਡ ਨੰਬਰ 28&comma;69&comma;74 ਅਤੇ 83 ਦੀਆਂ ਵੱਖ-ਵੱਖ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਵੀ ਲਾਈਆਂ ਜਾਣਗੀਆਂ&sol;ਵਿਛਾਈਆਂ ਜਾਣਗੀਆਂ&comma; ਪਾਰਕਾਂ ਦਾ ਸੁੰਦਰੀਕਰਨ ਅਤੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ।<&sol;p>&NewLine;<p>ਮੰਤਰੀ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www&period;eproc&period;punjab&period;gov&period;in &&num;8216&semi;ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਹਨਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਦੀ ਲੋੜ ਹੈ ਤਾਂ ਸਾਰੀ ਜਾਣਕਾਰੀ ਇਸ ਵੈੱਬਸਾਈਟ &&num;8216&semi;ਤੇ ਉਪਲਬਧ ਕਰਵਾਈ ਜਾਵੇਗੀ।<&sol;p>&NewLine;<p>ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ&comma; ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣਾ ਹੈ।<&sol;p>&NewLine;<p>ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਕੰਮ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।<&sol;p>&NewLine;<p>&lowbar;&lowbar;&lowbar;<&sol;p>&NewLine;<&sol;p><&sol;div>&NewLine;&NewLine;

Exit mobile version