Site icon Geo Punjab

ਡਾ: ਨਿੱਝਰ ਵੱਲੋਂ ਨਾਭਾ ਦੇ ਸੀਵਰੇਜ ਪ੍ਰੋਜੈਕਟ ਨੂੰ ਦਸੰਬਰ ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ –

ਡਾ: ਨਿੱਝਰ ਵੱਲੋਂ ਨਾਭਾ ਦੇ ਸੀਵਰੇਜ ਪ੍ਰੋਜੈਕਟ ਨੂੰ ਦਸੰਬਰ ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"780" height&equals;"470" fifu-data-src&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-1-1-3-780x470&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;"> <strong>ਨਾਭਾ ਦੇ ਵਸਨੀਕਾਂ ਨੂੰ ਲਾਭ ਮਿਲੇਗਾ<&sol;strong><&sol;p>&NewLine;<p style&equals;"font-weight&colon; 400&semi;"> ਚੰਡੀਗੜ੍ਹ&comma; 24 ਸਤੰਬਰ&colon;<&sol;p>&NewLine;<p style&equals;"font-weight&colon; 400&semi;"> ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਨਾਭਾ ਵਿਖੇ 21&period;88 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ&comma; ਮੇਨ ਪੰਪਿੰਗ ਸਟੇਸ਼ਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਪ੍ਰੋਜੈਕਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ&colon; ਇੰਦਰਬੀਰ ਸਿੰਘ ਨਿੱਝਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।<&sol;p>&NewLine;<p style&equals;"font-weight&colon; 400&semi;">ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ&colon; ਨਿੱਝਰ ਨੇ ਦੱਸਿਆ ਕਿ ਨਾਭਾ ਵਿਖੇ ਸੀਵਰੇਜ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ &vert; ਮੁੱਖ ਪੰਪਿੰਗ ਸਟੇਸ਼ਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ 12 ਐਮਐਲਡੀ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਮੇਨ ਪੰਪਿੰਗ ਸਟੇਸ਼ਨ &lpar;ਐਮ&period;ਐਸ&period;ਪੀ&period;&rpar; ਦਾ 82 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਸੇ ਤਰ੍ਹਾਂ ਸੀਵਰੇਜ ਟਰੀਟਮੈਂਟ ਪਲਾਂਟ &lpar;ਐਸ&period;ਟੀ&period;ਪੀ&period;&rpar; ਦਾ 55 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।<&sol;p>&NewLine;<p style&equals;"font-weight&colon; 400&semi;">ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੇਨ ਪੰਪਿੰਗ ਸਟੇਸ਼ਨ &lpar;ਐਮਪੀਐਸ&rpar; ਅਤੇ ਸੀਵਰੇਜ ਟਰੀਟਮੈਂਟ ਪਲਾਂਟ &lpar;ਐਸ&period;ਟੀ&period;ਪੀ&period;&rpar; ਦੇ ਕੰਮ ਨੂੰ ਪੂਰਾ ਕਰਨ ਲਈ 14&period;02 ਕਰੋੜ ਰੁਪਏ ਖਰਚ ਕੀਤੇ ਜਾਣਗੇ।<&sol;p>&NewLine;<p style&equals;"font-weight&colon; 400&semi;">ਡਾ&colon; ਨਿੱਝਰ ਨੇ ਦੱਸਿਆ ਕਿ ਇਸ ਸੀਵਰੇਜ ਪ੍ਰੋਜੈਕਟ ਤਹਿਤ ਨਾਭਾ ਦਾ 7&period;92 ਕਿਲੋਮੀਟਰ ਖੇਤਰ ਕਵਰ ਕੀਤਾ ਜਾਵੇਗਾ&comma; ਜਿਸ ਦਾ ਵੱਡੀ ਗਿਣਤੀ ਵਿੱਚ ਨਾਭਾ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਪੰਪਿੰਗ ਸਟੇਸ਼ਨ ਦਾ ਮਕਸਦ ਕਸਬੇ ਦੇ ਸੀਵਰੇਜ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਵਿੱਚ ਪੰਪ ਕਰਕੇ ਟ੍ਰੀਟ ਕਰਨਾ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਦਸੰਬਰ ਦੇ ਅੰਤ ਤੱਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।<&sol;p>&NewLine;<p style&equals;"font-weight&colon; 400&semi;">ਵਰਿੰਦਰ ਸ਼ਰਮਾ&comma; ਮੁੱਖ ਕਾਰਜਕਾਰੀ ਅਧਿਕਾਰੀ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੇ ਦੱਸਿਆ ਕਿ ਨਾਭਾ ਵਿਖੇ ਆਧੁਨਿਕ ਤਕਨੀਕ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਇਆ ਜਾਵੇਗਾ&comma; ਜੋ ਕਿ ਕ੍ਰਮਵਾਰ ਬੈਚ ਰਿਐਕਟਰ &&num;8216&semi;ਤੇ ਆਧਾਰਿਤ ਹੋਵੇਗਾ। ਉਨ੍ਹਾਂ ਦੱਸਿਆ ਕਿ 12 ਐਮਐਲਡੀ ਦਾ ਇਹ ਸੀਵਰੇਜ ਟ੍ਰੀਟਮੈਂਟ ਪਲਾਂਟ ਕਸਬੇ ਦੇ ਸੀਵਰੇਜ ਨੂੰ ਟ੍ਰੀਟ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਟ੍ਰੀਟਡ ਪਾਣੀ ਨੂੰ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਸਿੰਚਾਈ ਲਈ ਵਰਤਿਆ ਜਾਵੇਗਾ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version