ਡਾ: ਸਤਬੀਰ ਸਿੰਘ ਗੋਸਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਬਣੇ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ ਕਰ ਦਿੱਤਾ ਹੈ। ਡਾ: ਸਤਬੀਰ ਸਿੰਘ ਗੋਸਲ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਫਰੀਦਕੋਟ: ਫਿਰ ਚੱਲੀਆਂ ਗੋਲੀਆਂ, ਫਿਲਮੀ ਸੀਨ ਬਣਿਆ D5 Channel Punjabi ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਡਾ: ਸਤਬੀਰ ਸਿੰਘ ਗੋਸਲ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਪ੍ਰਸਿੱਧ ਖੋਜਕਾਰ ਡਾ: ਸਤਬੀਰ ਸਿੰਘ ਗੋਸਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਹੋਣਗੇ। ਗੋਸਲ ਜੀ ਨੂੰ ਸ਼ੁਭਕਾਮਨਾਵਾਂ — ਭਗਵੰਤ ਮਾਨ (@BhagwantMann) ਅਗਸਤ 19, 2022 ਪੋਸਟ ਬੇਦਾਅਵਾ ਵਿਚਾਰ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਕੋਈ ਸਮੱਸਿਆ ਹੈ। ਇਸ ਲੇਖ ਦੇ ਨਾਲ, ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *