ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਸ਼ੂ ਪਾਲਣ ਕੰਪਲੈਕਸ ਵਿਖੇ ਅਗਾਂਹਵਧੂ ਡੇਅਰੀ ਕਿਸਾਨਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਡੇਅਰੀ ਕਿਸਾਨਾਂ ਅਤੇ ਮੱਛੀ ਪਾਲਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ
ਪੜ੍ਹਨਾ ਜਾਰੀ ਰੱਖੋ ਡੇਅਰੀ ਕਿਸਾਨਾਂ ਦੀਆਂ ਹੱਕੀ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ: ਕੁਲਦੀਪ ਧਾਲੀਵਾਲ
