Site icon Geo Punjab

ਡੌਂਕੀ ਫਲਾਈਟ :- ਅੰਮ੍ਰਿਤਸਰ ਦੇ 12 ਨੌਜਵਾਨਾਂ ਨੂੰ ਬੁਲਾ ਕੇ ਪੁੱਛਗਿੱਛ, FIR ਦਰਜ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਪੁਲਿਸ ਨੇ ਫਰਾਂਸ ਤੋਂ ਵਾਪਸ ਆਈ ਡੌਂਕੀ ਫਲਾਈਟ ਵਿੱਚ ਸਵਾਰ ਅੰਮ੍ਰਿਤਸਰ ਦੇ 12 ਨੌਜਵਾਨਾਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਹੈ। ਜਿਨ੍ਹਾਂ ਵਿੱਚੋਂ ਸਿਰਫ਼ 2 ਨੇ ਹੀ ਆਪਣੇ ਬਿਆਨ ਦਰਜ ਕਰਵਾਏ ਹਨ ਜਦਕਿ ਬਾਕੀ 10 ਨੇ ਆਪਣੇ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੋਵਾਂ ਨੌਜਵਾਨਾਂ ਦੇ ਬਿਆਨਾਂ ਦੇ ਆਧਾਰ &OpenCurlyQuote;ਤੇ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਅਜਨਾਲਾ ਅਤੇ ਮਹਿਤਾ ਥਾਣਿਆਂ &OpenCurlyQuote;ਚ ਐੱਫ&period;ਆਈ&period;ਆਰ&period;ਦਰਜ ਕੀਤੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version