Site icon Geo Punjab

ਤਰਨਤਾਰਨ ਆਰਪੀਜੀ ਹਮਲੇ ਨੂੰ ਲੈ ਕੇ ਆਈਜੀਪੀ ਸੁਖਚੈਨ ਗਿੱਲ ਦਾ ਵੱਡਾ ਖੁਲਾਸਾ

<p> <br &sol;>&NewLine;<&sol;p>&NewLine;<p>&Tab;&Tab;&Tab;ਤਰਨਤਾਰਨ&colon; ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪੂਰੇ ਮਾਮਲੇ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਲਾਜਿਸਟਿਕ ਸਪੋਰਟ ਦੇਣ ਦੇ ਦੋਸ਼ &&num;8216&semi;ਚ 4 ਦੋਸ਼ੀਆਂ ਨੂੰ ਹਿਰਾਸਤ &&num;8216&semi;ਚ ਲਿਆ ਗਿਆ ਹੈ। ਹਮਲੇ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ&comma; ਅਗਲੇਰੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version