Site icon Geo Punjab

ਤਿੰਨ ਡੇਰਾ ਸਮਰਥਕਾਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ

<p> <br &sol;>&NewLine;<br &sol;>&NewLine; &Tab; ਮੌੜ ਮੰਡੀ ਬੰਬ ਧਮਾਕਾ ਮਾਮਲਾ ਇੰਟਰਪੋਲ ਨੇ ਗੁਰਤੇਜ ਸਿੰਘ&comma; ਅਮਰੀਕ ਸਿੰਘ ਅਤੇ ਅਵਤਾਰ ਸਿੰਘ ਖਿਲਾਫ ਨੋਟਿਸ ਜਾਰੀ ਕੀਤਾ ਨਵੀਂ ਦਿੱਲੀ&colon; ਮੌੜ ਮੰਡੀ ਬੰਬ ਧਮਾਕੇ ਦੇ ਮਾਮਲੇ ਵਿੱਚ ਇੰਟਰਪੋਲ ਨੇ ਤਿੰਨ ਡੇਰਾ ਸਮਰਥਕਾਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਦੀ ਪਛਾਣ ਗੁਰਤੇਜ ਸਿੰਘ&comma; ਅਮਰੀਕ ਸਿੰਘ ਅਤੇ ਅਵਤਾਰ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਇਹ ਡੇਰਾ ਸਮਰਥਕ 2017 ਦੇ ਮੌੜ ਮੰਡੀ ਬੰਬ ਧਮਾਕੇ ਦੇ ਦੋਸ਼ੀ ਹਨ। ਧਮਾਕੇ ਦੌਰਾਨ ਪੰਜ ਬੱਚਿਆਂ ਸਮੇਤ ਕੁੱਲ 7 ਲੋਕ ਮਾਰੇ ਗਏ ਸਨ। ਐਸਆਈਟੀ ਦੀ ਰਿਪੋਰਟ ਅਨੁਸਾਰ ਮੁਲਜ਼ਮ ਗੁਰਤੇਜ ਸਿੰਘ ਕਾਲਾ ਡੇਰੇ ਦੀ ਵਰਕਸ਼ਾਪ ਦਾ ਇੰਚਾਰਜ ਸੀ। ਉਸ &&num;8216&semi;ਤੇ ਪ੍ਰੈਸ਼ਰ ਕੁਕਰ ਬੰਬ ਲਿਆਉਣ ਅਤੇ ਕਾਰ &&num;8216&semi;ਚ ਲਗਾਉਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਸੌਦਾ ਸਾਧ ਦੇ ਮੁੱਖ ਸੁਰੱਖਿਆ ਅਧਿਕਾਰੀ ਅਮਰੀਕ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਹੈ&comma; ਜਦਕਿ ਇੱਕ ਹੋਰ ਮੁਲਜ਼ਮ ਅਮਰੀਕ ਸਿੰਘ ਪੇਸ਼ੇ ਤੋਂ ਇਲੈਕਟ੍ਰੀਸ਼ੀਅਨ ਹੈ। ਦਾ ਅੰਤ<br &sol;>&NewLine;<br &sol;><&sol;p>&NewLine;

Exit mobile version