Site icon Geo Punjab

ਥਰਮੋਕੋਲ ਫੈਕਟਰੀ ਨੂੰ ਲੱਗੀ ਅੱਗ D5 News


ਜਲੰਧਰ : ਮਕਸੂਦਾਂ ਦੇ ਪਿੰਡ ਸੰਗਲ ਸੋਹਲ ਨੇੜੇ ਥਰਮੋਕੋਲ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 35 ਤੋਂ ਵੱਧ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। Tajinderpal Bagga: ਬੱਗਾ ਮਾਮਲੇ ਨੂੰ ਲੈ ਕੇ ਵਕੀਲਾਂ ਨੇ ਕੀਤੇ ਵੱਡੇ ਖੁਲਾਸੇ, ਬੱਗਾ ਫੇਰ ਪਹੁੰਚਿਆ ਦਿੱਲੀ! ਮੰਡ ਚੌਕੀ ਅਤੇ ਮਕਸੂਦਾਂ ਪੁਲੀਸ ਮੌਕੇ ’ਤੇ ਪੁੱਜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਕਈ ਮਜ਼ਦੂਰ ਫਸੇ ਹੋਏ ਹਨ। ਪੁਲੀਸ ਅਤੇ ਫਾਇਰ ਬ੍ਰਿਗੇਡ ਵੱਲੋਂ ਮਜ਼ਦੂਰਾਂ ਨੂੰ ਫੈਕਟਰੀ ਵਿੱਚੋਂ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version