Site icon Geo Punjab

ਦਿੱਲੀ ਦੇ ਪ੍ਰਗਤੀ ਮੈਦਾਨ ਨੇੜੇ ਪਲਵਲ ਤੋਂ ਨਵੀਂ ਦਿੱਲੀ ਜਾ ਰਹੀ ਟਰੇਨ ਪਟੜੀ ਤੋਂ ਉਤਰੀ


ਰਾਜਧਾਨੀ ਦਿੱਲੀ ‘ਚ ਵੱਡਾ ਰੇਲ ਹਾਦਸਾ ਟਲ ਗਿਆ ਹੈ। ਦਿੱਲੀ ਦੇ ਪ੍ਰਗਤੀ ਮੈਦਾਨ ਨੇੜੇ ਇੱਕ ਲੋਕਲ ਟਰੇਨ ਪਟੜੀ ਤੋਂ ਉਤਰ ਗਈ। ਟਰੇਨ ‘ਚ ਸਵਾਰੀਆਂ ਸਨ। ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਟਰੇਨ ਪਲਵਲ ਤੋਂ ਨਵੀਂ ਦਿੱਲੀ ਜਾ ਰਹੀ ਸੀ। ਪ੍ਰਗਤੀ ਮੈਦਾਨ ਨੇੜੇ ਲੋਕਲ ਟਰੇਨ ਪਟੜੀ ਤੋਂ ਉਤਰ ਗਈ। ਟਰੇਨ ਵਿੱਚ ਸਵਾਰੀਆਂ ਸਨ। ਰਾਹਤ ਦੀ ਗੱਲ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version