ਨਵੀਂ ਦਿੱਲੀ, 3 ਅਪ੍ਰੈਲ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਸੀਨੀਅਰ ਨਾਗਰਿਕਾਂ ਨੂੰ ਰੇਲ ਯਾਤਰਾ ਵਿਚ ਦਿੱਤੀ ਜਾਣ ਵਾਲੀ ਰਿਆਇਤ ਨੂੰ ਮੁੜ ਤੋਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਦਾ ਆਪਣਾ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
