ਆਸਟ੍ਰੇਲੀਆ ਤੋਂ ਭਗੌੜੇ ਅਤੇ 10 ਲੱਖ ਡਾਲਰ ਦੇ ਇਨਾਮ ਵਾਲੇ ਰਾਜਵਿੰਦਰ ਸਿੰਘ ਨੂੰ ਦਿੱਲੀ ਪੁਲਿਸ ਨੇ ਪਿਛਲੇ ਮਹੀਨੇ ਗ੍ਰਿਫਤਾਰ ਕੀਤਾ ਸੀ। ਹੁਣ ਦਿੱਲੀ ਦੀ ਇੱਕ ਅਦਾਲਤ ਨੇ ਰਾਜਵਿੰਦਰ ਦੀ ਆਸਟ੍ਰੇਲੀਆ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਤੀਜੇ ਵਜੋਂ ਗੋਰੇ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਇਸ 38 ਸਾਲਾ ਪੰਜਾਬੀ ਨੂੰ ਹੁਣ ਭਾਰਤ ਵੱਲੋਂ ਆਸਟ੍ਰੇਲੀਆ ਹਵਾਲੇ ਕੀਤਾ ਜਾਵੇਗਾ। ਇਸ ਹਵਾਲਗੀ ਪ੍ਰਕਿਰਿਆ ਵਿੱਚ 3 ਹਫ਼ਤੇ ਲੱਗ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
