ਦੁਬਈ-ਵਾਪਸੀ NRI ਦੀ ਅੰਮ੍ਰਿਤਸਰ ‘ਚ ਗੋਲੀ ਮਾਰ ਕੇ ਹੱਤਿਆ #Amritsar ‘ਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ ਹੋਰ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਪਿਛਲੇ ਹਫਤੇ ਦੁਬਈ ਤੋਂ ਆਇਆ ਸੀ। ਉਹ ਆਪਣੇ ਪਰਿਵਾਰ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ.. # ਪੰਜਾਬ ਪੁਲਿਸ ਨੇ ਸ਼ੁਰੂ ਕੀਤੀ ਜਾਂਚ ਪੁਲਿਸ ਅਨੁਸਾਰ ਘਣਪੁਰ ਕਾਲੇ ਦਾ ਰਹਿਣ ਵਾਲਾ ਹਰਪਿੰਦਰ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ ਜਦੋਂ ਉਹ ਨੂੰ ਕੁਝ ਨਕਾਬਪੋਸ਼ ਬਾਈਕ ਸਵਾਰਾਂ ਨੇ ਲੁੱਟਣ ਦੇ ਇਰਾਦੇ ਨਾਲ ਰੋਕਿਆ ਸੀ। Video #ਪੰਜਾਬ ਵਿੱਚ ਇੱਕ ਹੋਰ ਘਟਨਾ..ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ. ਪੰਜਾਬ ਦੇ ਅੰਮ੍ਰਿਤਸਰ ਵਿੱਚ ਗੁਰਦੁਆਰਾ ਸਾਹਿਬ ਜਾ ਰਹੇ ਐਨਆਰਆਈ ਦੀ ਹਾਲ ਹੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਹੁਣੇ ਹੀ ਦੁਬਈ ਤੋਂ ਵਾਪਸ ਆਇਆ ਸੀ। #ਪੰਜਾਬ ਪੁਲਿਸ #amritsar @ BhagwantMann @ ) 12 ਜੂਨ, 2022
