ਚੰਡੀਗੜ੍ਹ: ਅੱਜ ਦੇਸ਼ ਭਰ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦੁਸਹਿਰੇ ਤੋਂ ਪਹਿਲਾਂ ਹੀ ਚੰਡੀਗੜ੍ਹ ਦੇ ਸੈਕਟਰ-47 ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਮੇਘਨਾਥ ਦਾ ਪੁਤਲਾ ਫੂਕ ਦਿੱਤਾ। ਸੈਕਟਰ-47 ਦੁਸਹਿਰਾ ਗਰਾਊਂਡ ਜਿੱਥੇ ਇੱਕ ਪਾਸੇ ਤਿਆਰੀਆਂ ਚੱਲ ਰਹੀਆਂ ਸਨ। ਦੀਪਕ ਟੀਨੂੰ ਦੀ ਸਹੇਲੀ ਦਾ ਵੱਡਾ ਖੁਲਾਸਾ ! ਫਰਾਰ ਹੋਣ ਦਾ ਰਾਜ਼, ਮਿਲੇ ਸਬੂਤ D5 Channel Punjabi ਦੂਜੇ ਪਾਸੇ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਮੇਘਨਾਥ ਦੇ ਪੁਤਲੇ ਨੂੰ ਅੱਗ ਲਗਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੁਪਹਿਰ 2 ਵਜੇ ਕੁਝ ਨੌਜਵਾਨ ਫਾਰਚੂਨਰ ਕਾਰ ‘ਚ ਆਏ ਅਤੇ ਪੁਤਲੇ ਨੂੰ ਅੱਗ ਲਗਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਚੰਡੀਗੜ੍ਹ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
