Site icon Geo Punjab

ਦੋ ਸ਼ੂਟਰਾਂ ਸਮੇਤ ਚਾਰ ਮੁਲਜ਼ਮਾਂ ਨੂੰ 13 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਮਾਨਸਾ &lpar;ਪੱਤਰ ਪ੍ਰੇਰਕ&rpar;&colon; ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਤੋਂ ਲਿਆਂਦੇ ਸ਼ਾਰਪਸ਼ੂਟਰਾਂ ਪ੍ਰਿਅਵਰਤ ਫੌਜੀ&comma; ਕੇਸ਼ਵ ਕੁਮਾਰ&comma; ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ&comma; ਜਿਥੋਂ ਉਨ੍ਹਾਂ ਨੂੰ ਅੱਠ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਮਾਨਸਾ ਦੇ ਸੀ&period;ਆਈ&period;ਏ ਸਟਾਫ਼ &&num;8216&semi;ਚ ਲਿਜਾਇਆ ਗਿਆ ਹੈ ਜਿੱਥੇ ਸਿੱਧੂ ਮੂਸੇਵਾਲਾ ਕਤਲ ਕਾਂਡ &&num;8216&semi;ਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ &vert; ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version