ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦਾ ਹੋਇਆ ਵਿਆਹ ⋆ D5 News


ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦਾ ਵਿਆਹ ਵੀਰਵਾਰ ਨੂੰ ਪਟਿਆਲਾ ਦੇ ਇਨਾਇਤ ਨਾਲ ਹੋਇਆ। ਇਸ ਦੌਰਾਨ ਉਸ ਦੀ ਭੈਣ ਰਾਬੀਆ ਨੇ ਕਰਨ ਦੇ ਸਿਰ ‘ਤੇ ਸਜਾਇਆ। ਕਰਨ ਦਾ ਆਨੰਦ ਕਾਰਜ ਪਟਿਆਲਾ ਵਿਖੇ ਹੋਇਆ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਗੀਤਾਂ ‘ਤੇ ਡਾਂਸ ਕਰਦੇ ਨਜ਼ਰ ਆਏ।
ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਉਨ੍ਹਾਂ ਦੇ ਘਰ ਬਾਰਾਂਦਰੀ, ਪਟਿਆਲਾ ਵਿਖੇ ਹੋਇਆ। ਵੀਰਵਾਰ ਸ਼ਾਮ ਨੂੰ ਨਿਮਰਾਣਾ ਹੋਟਲ, ਪਟਿਆਲਾ ਵਿਖੇ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ। ਇਸ ‘ਚ ਰਾਜਨੀਤੀ, ਫਿਲਮ ਅਤੇ ਕ੍ਰਿਕਟ ਜਗਤ ਦੀਆਂ ਕਈ ਹਸਤੀਆਂ ਸ਼ਾਮਲ ਹੋ ਸਕਦੀਆਂ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *