ਨਵਜੋਤ ਸਿੱਧੂ ਦੇ ਪਟਿਆਲਾ ਜੇਲ੍ਹ ਤੋਂ ਬਾਹਰ ਆਉਣ ਦੀ ਸੰਭਾਵਨਾ


ਨਵਜੋਤ ਸਿੱਧੂ ਦੇ ਪਟਿਆਲਾ ਜੇਲ੍ਹ ‘ਚੋਂ ਬਾਹਰ ਹੋਣ ਦੀ ਸੰਭਾਵਨਾ ਰੌਡਰੇਜ਼ ਮਾਮਲੇ ‘ਚ ਜੇਲ੍ਹ ਗਏ ਕਾਂਗਰਸੀ ਆਗੂ ਨਵਜੋਤ ਸਿੱਧੂ ਗਣਤੰਤਰ ਦਿਵਸ ‘ਤੇ ਰਿਹਾਅ ਹੋ ਸਕਦੇ ਹਨ। ਸੂਬੇ ਦੇ ਜੇਲ੍ਹ ਵਿਭਾਗ ਵੱਲੋਂ 26 ਜਨਵਰੀ ਗਣਤੰਤਰ ਦਿਵਸ ਮੌਕੇ ਰਿਹਾਅ ਕੀਤੇ ਜਾਣ ਵਾਲੇ 50 ਤੋਂ ਵੱਧ ਕੈਦੀਆਂ ਵਿੱਚ ਸਿੱਧੂ ਦਾ ਨਾਂ ਵੀ ਸ਼ਾਮਲ ਹੈ। ਨਵਜੋਤ ਸਿੱਧੂ ਦੇ ਰਿਸ਼ਤੇਦਾਰਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ

Leave a Reply

Your email address will not be published. Required fields are marked *