Site icon Geo Punjab

ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਤੀ ਵਧਾਈ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&sol;ਨਵਾਂਸ਼ਹਿਰ&colon; ਸਥਾਨਕ ਸਰਕਾਰਾਂ ਅਤੇ ਸੰਸਦ ਮਾਮਲੇ ਮੰਤਰੀ&comma; ਪੰਜਾਬ ਸ&period; ਬਲਕਾਰ ਸਿੰਘ ਅੱਜ ਸਤਨਾਮ ਸਿੰਘ ਜਲਵਾਹਾ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਮੁਬਾਰਕਬਾਦ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਚੇਚੇ ਤੌਰ &OpenCurlyQuote;ਤੇ ਪਹੁੰਚੇ। ਜ਼ਿਲ੍ਹੇ ਵਿੱਚ ਪਹਿਲੀਵਾਰ ਪਹੁੰਚਣ &OpenCurlyQuote;ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਸ&period; ਬਲਕਾਰ ਸਿੰਘ ਨੂੰ ਸ਼ਾਨਦਾਰ ਗਾਰਡ ਆਫ ਆਨਰ ਦਿੱਤਾ ਗਿਆ।<&sol;p>&NewLine;<p>ਇਸ ਮੌਕੇ &OpenCurlyQuote;ਤੇ ਕੈਬਨਿਟ ਮੰਤਰੀ ਸ&period; ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਵਧਾਈ ਦਿੰਦਿਆ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version