Site icon Geo Punjab

ਨੇਹਾ ਕੱਕੜ ਨੇ ਆਪਣੇ ਪਤੀ ਰੋਹਨਪ੍ਰੀਤ ਸਿੰਘ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਆਹ ਕਰਵਾਇਆ ਸੀ


ਅੰਮ੍ਰਿਤਸਰ: ਬਾਲੀਵੁੱਡ ਦੀ ਮਸ਼ਹੂਰ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਦਰਸ਼ਨ ਦਾ ਤਜ਼ਰਬਾ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ਗੁਰੂ ਘਰ ਦੇ ਦਰਸ਼ਨ ਕਰਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version