ਪਟਿਆਲਾ: ਅਬਲੋਵਾਲ ਨੇੜੇ ਦਿਨ ਦਿਹਾੜੇ ਲੜਕੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ
ਪਟਿਆਲਾ ਸ਼ਹਿਰ ਦੇ ਅਬਲੋਵਾਲ ਵਿਖੇ ਇੱਕ 22 ਸਾਲਾ ਨੌਜਵਾਨ ਨੂੰ ਅਣਪਛਾਤੇ ਲੜਕਿਆਂ ਵੱਲੋਂ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਜਿਸ ਦੀ ਛਾਤੀ ਵਿੱਚ ਚਾਕੂ ਵੱਜਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਨੇ ਪਹੁੰਚ ਕੇ ਕਰਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਰਾਜਿੰਦਰਾ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਹੈ, ਜਿਸ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ।
