Site icon Geo Punjab

ਪਟਿਆਲਾ: ਐੱਸ.ਡੀ.ਐੱਮ ਸਮਾਣਾ ਨੇ ਚਾਈਨਾ ਡੋਰ ਦੀ ਵਰਤੋਂ ‘ਤੇ ਦਿੱਤੀ ਸਖ਼ਤ ਚੇਤਾਵਨੀ

ਪਟਿਆਲਾ: ਐੱਸ.ਡੀ.ਐੱਮ ਸਮਾਣਾ ਨੇ ਚਾਈਨਾ ਡੋਰ ਦੀ ਵਰਤੋਂ ‘ਤੇ ਦਿੱਤੀ ਸਖ਼ਤ ਚੇਤਾਵਨੀ

<div class&equals;"body-content post-content-wrap">&NewLine;<p>ਪਟਿਆਲਾ&colon; ਐੱਸ&period;ਡੀ&period;ਐੱਮ ਸਮਾਣਾ ਨੇ ਚਾਈਨਾ ਡੋਰ ਦੀ ਵਰਤੋਂ &&num;8216&semi;ਤੇ ਦਿੱਤੀ ਸਖ਼ਤ ਚੇਤਾਵਨੀ<&sol;p>&NewLine;<&sol;p>&NewLine;<p>ਸਮਾਣਾ&comma; 20 ਜਨਵਰੀ &colon;<&sol;p>&NewLine;<&sol;p>&NewLine;<p>ਐਸ&period;ਡੀ&period;ਐਮ ਸਮਾਣਾ ਰਿਚਾ ਗੋਇਲ ਦੀ ਅਗਵਾਈ ਹੇਠ ਅੱਜ ਸਮਾਣਾ ਸਬ-ਡਵੀਜ਼ਨ ਵਿੱਚ ਚਾਈਨਾ ਡੋਰ ਦੀ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ।<&sol;p>&NewLine;<&sol;p>&NewLine;<p>ਇਸ ਦੌਰਾਨ ਵੱਖ-ਵੱਖ ਦੁਕਾਨਾਂ ਅਤੇ ਥਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਚਾਈਨਾ ਡੋਰ ਦੀ ਵਿਕਰੀ&comma; ਖਰੀਦ ਅਤੇ ਵਰਤੋਂ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।<&sol;p>&NewLine;<p>ਐਸ&period;ਡੀ&period;ਐਮ ਸਮਾਣਾ ਨੇ ਕਿਹਾ ਕਿ ਚਾਈਨਾ ਡੋਰ ਮਨੁੱਖੀ ਜੀਵਨ&comma; ਪੰਛੀਆਂ ਅਤੇ ਜਨਤਕ ਸੁਰੱਖਿਆ ਲਈ ਗੰਭੀਰ ਖਤਰਾ ਹੈ&comma; ਇਸ ਲਈ ਸਰਕਾਰ ਵੱਲੋਂ ਇਸ &&num;8216&semi;ਤੇ ਪੂਰਨ ਤੌਰ &&num;8216&semi;ਤੇ ਪਾਬੰਦੀ ਲਗਾਈ ਗਈ ਹੈ &vert;<&sol;p>&NewLine;<p>ਐਸ&period;ਡੀ&period;ਐਮ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਜਾਂ ਦੁਕਾਨਦਾਰ ਚਾਈਨਾ ਡੋਰ ਵੇਚਦਾ ਜਾਂ ਵਰਤਦਾ ਪਾਇਆ ਗਿਆ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੁਰੱਖਿਅਤ ਧਾਗੇ ਦੀ ਵਰਤੋਂ ਕਰਨ ਅਤੇ ਚਾਈਨਾ ਡੋਰ ਨਾਲ ਸਬੰਧਤ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦੇਣ।<&sol;p>&NewLine;<&sol;p>&NewLine;<p>ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-64610 entry-meta load-static"><&sol;div>&NewLine;<&sol;p><&sol;div>&NewLine;

Exit mobile version