Site icon Geo Punjab

ਪਟਿਆਲਾ ਕਾਂਡ ਬਾਰੇ ਭਗਵੰਤ ਮਾਨ

<p> <br &sol;>&NewLine;<&sol;p>&NewLine;<p>&Tab;&Tab;ਪਟਿਆਲਾ ਕਾਂਡ ਬਾਰੇ ਭਗਵੰਤ ਮਾਨ ਨੇ ਕਿਹਾ ਪਟਿਆਲਾ ਵਿੱਚ ਝੜਪ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ&comma; ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ &&num;8216&semi;ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਰਾਜ ਵਿਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।<br &sol;>&NewLine;<br &sol;><&sol;p>&NewLine;

Exit mobile version