Site icon Geo Punjab

ਪਟਿਆਲਾ: ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ

ਪਟਿਆਲਾ: ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ

<div class&equals;"body-content post-content-wrap">&NewLine;<p>ਪਟਿਆਲਾ&colon; ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ<&sol;p>&NewLine;<&sol;p>&NewLine;<p>ਪਟਿਆਲਾ&comma; 23 ਦਸੰਬਰ&colon;<&sol;p>&NewLine;<&sol;p>&NewLine;<p>26 ਜਨਵਰੀ 2026 ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਵਧੀਕ ਡਿਪਟੀ ਕਮਿਸ਼ਨਰ &lpar;ਜ&rpar; ਸਿਮਰਪ੍ਰੀਤ ਕੌਰ ਨੇ ਦੇਸ਼ ਦੇ ਗਣਤੰਤਰ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਸਮਾਗਮ ਦੀਆਂ ਤਿਆਰੀਆਂ ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ।<&sol;p>&NewLine;<&sol;p>&NewLine;<p>ਇਸ ਦੌਰਾਨ ਏ&period;ਡੀ&period;ਸੀ&period; ਨੇ ਵੱਖ-ਵੱਖ ਕੰਮਾਂ ਲਈ ਕਮੇਟੀਆਂ ਦਾ ਗਠਨ ਕਰਦਿਆਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਹ ਇੱਕ ਮਹੱਤਵਪੂਰਨ ਸਮਾਗਮ ਹੈ&comma; ਇਸ ਲਈ ਇਸ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁੱਚੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ।<&sol;p>&NewLine;<&sol;p>&NewLine;<p>ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਮਾਗਮ ਲਈ ਗਿੱਧੇ ਅਤੇ ਭੰਗੜੇ ਦੀਆਂ ਟੀਮਾਂ ਤਿਆਰ ਕਰਨ ਸਮੇਤ ਸਕੂਲੀ ਵਿਦਿਆਰਥੀਆਂ ਲਈ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਲਈ ਕਿਹਾ &vert; ਉਨ੍ਹਾਂ ਪੋਲੋ ਗਰਾਊਂਡ ਵਿਖੇ ਸੱਭਿਆਚਾਰਕ ਪ੍ਰੋਗਰਾਮ&comma; ਪੁਲਿਸ&comma; ਆਈ&period;ਟੀ&period;ਬੀ&period;ਪੀ&period;&comma; ਹੋਮ ਗਾਰਡਜ਼&comma; ਐਨ&period;ਸੀ&period;ਸੀ&period;&comma; ਰੈੱਡ ਕਰਾਸ&comma; ਸਕਾਊਟ ਗਾਈਡਾਂ ਦੀ ਪਰੇਡ ਰਿਹਰਸਲ ਲਈ ਵੀ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-63733 entry-meta load-static"><&sol;div>&NewLine;<&sol;p><&sol;div>&NewLine;

Exit mobile version