Site icon Geo Punjab

ਪਟਿਆਲਾ ‘ਚ ਵਾਪਰੀ ਖੂਨੀ ਘਟਨਾ, ਇਕ ਵਿਅਕਤੀ ਦਾ ਤੇਜ਼ਧਾਰ ਚੀਜ਼ ਨਾਲ ਕਤਲ

<p> <br &sol;>&NewLine;<&sol;p>&NewLine;<p>&Tab;&Tab;&Tab;ਪਟਿਆਲਾ&colon; ਅੱਜ ਦੀ ਵੱਡੀ ਖ਼ਬਰ ਪਟਿਆਲਾ ਦੇ ਰੇਲਵੇ ਸਟੇਸ਼ਨ ਨੇੜੇ ਤੋਂ ਆ ਰਹੀ ਹੈ ਕਿ ਬੀਤੀ ਰਾਤ ਮਾਮੂਲੀ ਝਗੜੇ ਨੂੰ ਲੈ ਕੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ &lpar;35&rpar; ਵਾਸੀ ਪਿੰਡ ਚੋਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪਟਿਆਲਾ ਰੇਲਵੇ ਸਟੇਸ਼ਨ ਨੇੜੇ ਠੇਕੇ &&num;8216&semi;ਤੇ ਆਇਆ ਸੀ&comma; ਜਿੱਥੇ ਉਸ ਦੇ 2 ਸਾਥੀ ਵੀ ਮੌਜੂਦ ਸਨ। ਮਨੋਹਰ ਲਾਲ ਖੱਟਰ ਦਾ SYL &&num;8216&semi;ਤੇ ਵੱਡਾ ਬਿਆਨ&comma; ਪੰਜਾਬ &&num;8216&semi;ਚ ਸਿਆਸਤ D5 Channel Punjabi ਇਸੇ &ZeroWidthSpace;&ZeroWidthSpace;ਦੌਰਾਨ ਉਨ੍ਹਾਂ ਦੀ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਾਮੂਲੀ ਤਕਰਾਰ ਹੋ ਗਈ ਤੇ ਤਸ਼ੱਦਦ &&num;8216&semi;ਚ ਇਕ ਵਿਅਕਤੀ ਨੇ ਦਵਿੰਦਰ ਸਿੰਘ ਦੇ ਢਿੱਡ &&num;8216&semi;ਚ ਕੋਈ ਤਿੱਖੀ ਚੀਜ਼ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਗੱਲਬਾਤ ਕਰਦਿਆਂ ਐਸ&period;ਐਚ&period;ਓ ਅਮਨਦੀਪ ਬਰਾੜ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version