Site icon Geo Punjab

ਪਟਿਆਲਾ: ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਾ. ਪ੍ਰੀਤੀ ਯਾਦਵ

ਪਟਿਆਲਾ: ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਾ. ਪ੍ਰੀਤੀ ਯਾਦਵ

<div class&equals;"body-content post-content-wrap">&NewLine;<p>ਪਟਿਆਲਾ&colon; ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਾ&period; ਪ੍ਰੀਤੀ ਯਾਦਵ<&sol;p>&NewLine;<&sol;p>&NewLine;<p>&&num;8211&semi; ਕਿਹਾ&comma; ਚੋਣਾਂ ਨਿਰਪੱਖ&comma; ਸੁਤੰਤਰ&comma; ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਈਆਂ ਜਾਣਗੀਆਂ<&sol;p>&NewLine;<&sol;p>&NewLine;<p>&&num;8211&semi; ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਆਰ&period;ਓ&period;ਜੇ ਅਤੇ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ<&sol;p>&NewLine;<&sol;p>&NewLine;<p>&&num;8211&semi; ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਵੋਟ ਪਾਉਣ ਦਾ ਸੱਦਾ<&sol;p>&NewLine;<&sol;p>&NewLine;<p>ਪਟਿਆਲਾ&comma; 11 ਦਸੰਬਰ&colon;<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ&colon; ਪ੍ਰੀਤੀ ਯਾਦਵ ਨੇ ਅੱਜ ਸ਼ਾਮ ਸਾਰੇ ਰਿਟਰਨਿੰਗ ਅਫ਼ਸਰਾਂ ਅਤੇ ਡੀ&period;ਐਸ&period;ਪੀਜ਼ ਨਾਲ ਇੱਕ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਚੋਣਾਂ ਨੂੰ ਸ਼ਾਂਤੀਪੂਰਨ&comma; ਨਿਰਪੱਖ&comma; ਆਜ਼ਾਦ&comma; ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਸਬੰਧੀ ਰਾਜ ਚੋਣ ਕਮਿਸ਼ਨ ਦੀਆਂ ਤਾਜ਼ਾ ਹਦਾਇਤਾਂ ਤੋਂ ਜਾਣੂ ਕਰਵਾਇਆ।<&sol;p>&NewLine;<&sol;p>&NewLine;<p>ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਸਮੁੱਚਾ ਚੋਣ ਅਮਲਾ ਨਿਰਪੱਖ ਰਹਿ ਕੇ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਚੋਣ ਕਮਿਸ਼ਨ ਤੋਂ ਲੋਕਾਂ ਦੇ ਭਰੋਸੇ ਨੂੰ ਕਿਸੇ ਵੀ ਕੀਮਤ &&num;8216&semi;ਤੇ ਟੁੱਟਣ ਨਹੀਂ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਏਡੀਸੀ ਪੇਂਡੂ ਵਿਕਾਸ ਦਮਨਜੀਤ ਸਿੰਘ ਮਾਨ ਵੀ ਹਾਜ਼ਰ ਸਨ।<&sol;p>&NewLine;<&sol;p>&NewLine;<p>ਡਾ&colon; ਪ੍ਰੀਤੀ ਯਾਦਵ ਨੇ ਕਿਹਾ ਕਿ ਸਾਰੇ ਅਧਿਕਾਰੀ ਤਾਲਮੇਲ ਅਤੇ ਯੋਜਨਾਬੱਧ ਤਰੀਕੇ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕੋਈ ਕੁਤਾਹੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਨ&comma; ਨਿਰਪੱਖ&comma; ਪਾਰਦਰਸ਼ੀ ਅਤੇ ਆਜ਼ਾਦਾਨਾ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 1341 ਪੋਲਿੰਗ ਬੂਥਾਂ &&num;8216&semi;ਤੇ 9000 ਦੇ ਕਰੀਬ ਪੋਲਿੰਗ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ ਅਤੇ 13 ਦਸੰਬਰ ਨੂੰ ਉਹ ਸਾਰੀ ਚੋਣ ਸਮੱਗਰੀ ਪੋਲਿੰਗ ਬੂਥਾਂ &&num;8216&semi;ਤੇ ਪਹੁੰਚਾ ਦੇਣਗੇ ਅਤੇ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ &vert; ਉਨ੍ਹਾਂ ਸਮੂਹ ਵੋਟਰਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਵੋਟ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਸੀਸੀਟੀਵੀ ਕੈਮਰੇ ਅਤੇ ਵੀਡੀਓਗ੍ਰਾਫੀ ਸਮੇਤ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।<&sol;p>&NewLine;<&sol;p>&NewLine;<p>ਇਸ ਮੌਕੇ ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਵੋਟਾਂ ਪਾਉਣ ਲਈ ਭੇਜਣ ਅਤੇ ਵੋਟਾਂ ਤੋਂ ਬਾਅਦ ਬੈਲਟ ਬਾਕਸ ਅਤੇ ਹੋਰ ਸਮੱਗਰੀ ਲੈ ਕੇ ਜਾਣ ਵਾਲੀ ਥਾਂ ਸਮੇਤ ਸਟਰਾਂਗ ਰੂਮ ਸਮੇਤ ਸਮੁੱਚੀ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਰਿਟਰਨਿੰਗ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਕੀਤੇ ਪ੍ਰਬੰਧਾਂ &&num;8216&semi;ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਪਸੀ ਤਾਲਮੇਲ ਕਾਇਮ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ &vert; ਇਸ ਔਨਲਾਈਨ ਵੀਸੀ ਇਸ ਦੌਰਾਨ ਸਹਾਇਕ ਰਿਟਰਨਿੰਗ ਅਫਸਰਾਂ ਸਮੇਤ ਸਮੂਹ ਰਿਟਰਨਿੰਗ ਅਫਸਰ&comma; ਡੀ&period;ਐਸ&period;ਪੀਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-63407 entry-meta load-static"><&sol;div>&NewLine;<&sol;p><&sol;div>&NewLine;

Exit mobile version