Site icon Geo Punjab

ਪਟਿਆਲਾ: ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵਜੋਂ ਸਾਈਕਲ ਵੰਡੇ।

ਪਟਿਆਲਾ: ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵਜੋਂ ਸਾਈਕਲ ਵੰਡੇ।

<div class&equals;"body-content post-content-wrap">&NewLine;<p>ਪਟਿਆਲਾ&colon; ਡਿਪਟੀ ਕਮਿਸ਼ਨਰ ਡਾ&period;ਪ੍ਰੀਤੀ ਯਾਦਵ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵਜੋਂ ਸਾਈਕਲ ਵੰਡੇ।<&sol;p>&NewLine;<&sol;p>&NewLine;<p>ਸਿੱਖਿਆ ਨਾਲ ਹੀ ਸਮਾਜਿਕ ਤਬਦੀਲੀ ਸੰਭਵ&colon; ਡਿਪਟੀ ਕਮਿਸ਼ਨਰ<&sol;p>&NewLine;<p>ਸਿਵਲ ਸੇਵਾਵਾਂ ਦੀ ਤਿਆਰੀ ਲਈ ਬੱਚਿਆਂ ਨੂੰ ਗੁਰਮੰਤਰ ਦਿੱਤੇ<&sol;p>&NewLine;<p>ਪਟਿਆਲਾ&comma; 10 ਜਨਵਰੀ&colon;<&sol;p>&NewLine;<&sol;p>&NewLine;<p>ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਪਟਿਆਲਾ ਡਾ&period;<&sol;p>&NewLine;<&sol;p>&NewLine;<p>ਇਸ ਸਮਾਗਮ ਦਾ ਮੁੱਖ ਉਦੇਸ਼ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਸੀ&comma; ਤਾਂ ਜੋ ਉਹ ਭਵਿੱਖ ਵਿੱਚ ਵੱਡੇ ਸੁਪਨੇ ਦੇਖ ਸਕਣ ਅਤੇ ਉਨ੍ਹਾਂ ਨੂੰ ਸਾਕਾਰ ਕਰ ਸਕਣ। ਡਿਪਟੀ ਕਮਿਸ਼ਨਰ ਡਾ&colon; ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਨੂੰ ਸਾਈਕਲ ਵੰਡਣ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਸਮਾਜਿਕ ਤਬਦੀਲੀ ਦਾ ਸਭ ਤੋਂ ਵੱਡਾ ਸਾਧਨ ਹੈ ਅਤੇ ਮਿਹਨਤ&comma; ਲਗਨ ਅਤੇ ਅਨੁਸ਼ਾਸਨ ਨਾਲ ਹਰ ਮੰਜ਼ਿਲ ਨੂੰ ਹਾਸਲ ਕੀਤਾ ਜਾ ਸਕਦਾ ਹੈ।<&sol;p>&NewLine;<&sol;p>&NewLine;<p>ਇਸ ਮੌਕੇ ਸਾਈਕਲ ਵੰਡ ਸਮਾਗਮ ਦੇ ਨਾਲ-ਨਾਲ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਸਬੰਧੀ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ। ਸੈਮੀਨਾਰ ਦੌਰਾਨ ਡਿਪਟੀ ਕਮਿਸ਼ਨਰ ਡਾ&colon; ਪ੍ਰੀਤੀ ਯਾਦਵ ਨੇ ਸਿਵਲ ਸੇਵਾਵਾਂ ਵਰਗੀਆਂ ਉੱਚ ਪੱਧਰੀ ਪ੍ਰੀਖਿਆਵਾਂ ਨੂੰ ਸਫ਼ਲਤਾਪੂਰਵਕ ਪਾਸ ਕਰਨ ਲਈ ਚਾਹਵਾਨਾਂ ਨੂੰ ਗੁਰਮੰਤਰ ਦਿੱਤੇ &vert;<&sol;p>&NewLine;<&sol;p>&NewLine;<p>ਡੀਸੀ ਨੇ ਵਿਦਿਆਰਥੀਆਂ ਨੂੰ ਅਖ਼ਬਾਰਾਂ ਪੜ੍ਹਨ&comma; ਸਮਕਾਲੀ ਮੁੱਦਿਆਂ ਨਾਲ ਅੱਪਡੇਟ ਰਹਿਣ ਅਤੇ ਐਨਸੀਈਆਰਟੀ ਦੀਆਂ ਕਿਤਾਬਾਂ ਦਾ ਜ਼ੋਰਦਾਰ ਅਧਿਐਨ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਅਸਫਲਤਾ ਤੋਂ ਡਰਨ ਦੀ ਬਜਾਏ ਇਸ ਤੋਂ ਸਬਕ ਸਿੱਖ ਕੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਸੈਮੀਨਾਰ ਦੌਰਾਨ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ।<&sol;p>&NewLine;<&sol;p>&NewLine;<p>ਇਸ ਮੌਕੇ ਵਧੀਕ ਕਮਿਸ਼ਨਰ ਟੈਕਸ ਇਨਵੈਸਟੀਗੇਸ਼ਨ ਮਿਸ ਸੋਨਮ&comma; ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ&comma; ਜੁਡੀਸ਼ੀਅਲ ਮੈਜਿਸਟ੍ਰੇਟ ਮਿਸ ਮਿਤਾਲੀ&comma; ਸੀ&period;ਏ ਅਜੈ ਅਲੀਪੁਰੀਆ&comma; ਡਾ&colon; ਰਾਜ ਮਾਨਿਕ ਰਾਜ ਸਿੰਗਲਾ&comma; ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ&comma; ਡਿਪਟੀ ਸੀ&period;ਈ&period;ਓ ਸਤਿੰਦਰ ਸਿੰਘ&comma; ਕਰੀਅਰ ਕਾਊਂਸਲਰ ਰੂਪਨਗਰ&comma; ਸੰਜੇ ਸ਼ਰਮਾ ਬੱਚਿਆ&comma; ਕੁਮਾਰੀ ਸਵਦੇਸ਼ੀ&comma; ਸ&period; ਅਤੇ ਮਾਪੇ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-64268 entry-meta load-static"><&sol;div>&NewLine;<&sol;p><&sol;div>&NewLine;

Exit mobile version