Site icon Geo Punjab

ਪਟਿਆਲਾ: ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਪਟਿਆਲਾ: ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

<div class&equals;"body-content post-content-wrap">&NewLine;<p>ਪਟਿਆਲਾ&colon; ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ<&sol;p>&NewLine;<&sol;p>&NewLine;<p>&&num;8211&semi; ਬਾਜ਼ਾਰਾਂ &&num;8216&semi;ਚ ਦੁਕਾਨਾਂ ਅੱਗੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ<&sol;p>&NewLine;<&sol;p>&NewLine;<p>ਹਸਪਤਾਲਾਂ ਅਤੇ ਸਕੂਲਾਂ ਦੇ ਬਾਹਰ ਜਾਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ<&sol;p>&NewLine;<&sol;p>&NewLine;<p>-ਆਵਾਜ਼ ਪ੍ਰਦੂਸ਼ਣ ਘਟਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਅਤੇ ਜਨਤਾ ਨੂੰ ਸਹਿਯੋਗ ਦੀ ਅਪੀਲ<&sol;p>&NewLine;<&sol;p>&NewLine;<p>ਪਟਿਆਲਾ&comma; 24 ਦਸੰਬਰ&colon;<&sol;p>&NewLine;<&sol;p>&NewLine;<p>ਪਟਿਆਲਾ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ੋਰ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ&period;ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਸੜਕਾਂ ’ਤੇ ਸ਼ਨਾਖ਼ਤ ਕੀਤੇ ਬਲੈਕ ਸਪਾਟਾਂ ’ਤੇ ਹਾਦਸਿਆਂ ਨੂੰ ਘਟਾਉਣ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਰਿਪੋਰਟ ਹਾਸਲ ਕਰਦਿਆਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਾਦਸਿਆਂ ਵਾਲੀਆਂ ਸੜਕਾਂ&comma; ਮੋੜਾਂ ਅਤੇ ਜ਼ਿਆਦਾ ਟ੍ਰੈਫਿਕ ਲੋਡ ਵਾਲੀਆਂ ਸੜਕਾਂ ਸਮੇਤ ਉੱਚ ਜੋਖਮ ਵਾਲੀਆਂ ਸੜਕਾਂ &&num;8216&semi;ਤੇ ਟ੍ਰੈਫਿਕ ਪ੍ਰਬੰਧਨ ਯੋਜਨਾਵਾਂ ਤਿਆਰ ਕਰਕੇ ਤੁਰੰਤ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਇਸ ਨੂੰ ਸਮਾਂਬੱਧ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਸ਼ਹਿਰ ਸਮੇਤ ਜ਼ਿਲ੍ਹੇ &&num;8216&semi;ਚ ਟ੍ਰੈਫਿਕ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।<&sol;p>&NewLine;<&sol;p>&NewLine;<p>ਡਾ&colon; ਪ੍ਰੀਤੀ ਯਾਦਵ ਨੇ ਭੁਪਿੰਦਰਾ ਰੋਡ&comma; ਰਜਿੰਦਰਾ ਹਸਪਤਾਲ&comma; ਥਾਪਰ ਕਾਲਜ&comma; ਨਵਾਂ ਬੱਸ ਸਟੈਂਡ&comma; ਮਨੀਪਾਲ ਹਸਪਤਾਲ ਅਤੇ ਨੈਸ਼ਨਲ ਪਾਰਕ ਨੇੜੇ ਮੌਜੂਦ ਰੇਹੜੀ-ਫੜ੍ਹੀ ਵਾਲਿਆਂ ਨੂੰ ਸਖ਼ਤੀ ਨਾਲ ਨਿਯਮਤ ਕਰਨ ਦੇ ਹੁਕਮ ਦਿੱਤੇ ਤਾਂ ਜੋ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਕਾਰਨ ਕਈ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ ਕੁਝ ਜ਼ਰੂਰੀ ਬਦਲਾਅ ਕਰਕੇ ਸੜਕਾਂ ਦੀ ਮੁਰੰਮਤ ਕਰਕੇ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਕੇ ਇਨ੍ਹਾਂ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਟਰੈਫਿਕ ਪੁਲੀਸ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਟਿਆਲਾ ਸ਼ਹਿਰ ਵਿੱਚ ਜਿੱਥੇ ਵੀ ਟ੍ਰੈਫਿਕ ਜਾਮ ਹੁੰਦੇ ਹਨ&comma; ਉਨ੍ਹਾਂ ਥਾਵਾਂ ਤੋਂ ਹਰ ਤਰ੍ਹਾਂ ਦੀਆਂ ਰੁਕਾਵਟਾਂ ਨੂੰ ਤੁਰੰਤ ਦੂਰ ਕੀਤਾ ਜਾਵੇ ਤਾਂ ਜੋ ਅਜਿਹੇ ਜਾਮ ਕਾਰਨ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਹਸਪਤਾਲਾਂ ਅਤੇ ਸਕੂਲਾਂ ਦੇ ਬਾਹਰ ਜਾਮ ਨਾ ਲੱਗੇ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਵਿਭਾਗ ਸਮੇਤ ਜ਼ਿਲ੍ਹੇ ਦੀਆਂ ਸੜਕਾਂ ਦੀ ਸਾਂਭ-ਸੰਭਾਲ ਕਰਨ ਵਾਲੇ ਲੋਕ ਨਿਰਮਾਣ ਵਿਭਾਗ&comma; ਮੰਡੀ ਬੋਰਡ&comma; ਜੰਗਲਾਤ ਵਿਭਾਗ&comma; ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੜਕਾਂ &&num;8216&semi;ਤੇ ਪਏ ਅੜਿੱਕਿਆਂ&comma; ਨਾਜਾਇਜ਼ ਕਬਜ਼ਿਆਂ ਅਤੇ ਦੁਕਾਨਾਂ ਅੱਗੇ ਰੱਖੇ ਵਾਧੂ ਸਾਮਾਨ ਨੂੰ ਹਟਾਉਣ। ਉਨ੍ਹਾਂ ਕਿਹਾ ਕਿ ਦੁਕਾਨਦਾਰ ਆਪਣੇ ਹੋਰਡਿੰਗ&comma; ਸਾਈਨ ਬੋਰਡ&comma; ਫਲੈਕਸ ਅਤੇ ਆਪਣਾ ਸਾਮਾਨ ਸੜਕਾਂ &&num;8216&semi;ਤੇ ਨਾ ਲਗਾਉਣ। ਸਾਰੇ ਵਾਹਨ ਕੇਵਲ ਨਿਰਧਾਰਤ ਪਾਰਕਿੰਗ ਥਾਵਾਂ &&num;8216&semi;ਤੇ ਹੀ ਪਾਰਕ ਕੀਤੇ ਜਾਣੇ ਚਾਹੀਦੇ ਹਨ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਨੇ ਸ਼ੋਰ ਪ੍ਰਦੂਸ਼ਣ ਸਬੰਧੀ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਸਰਕਾਰ ਵੱਲੋਂ ਜਾਰੀ ਨਿਯਮਾਂ ਅਨੁਸਾਰ ਬੇਲੋੜੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਖਾਸ ਕਰਕੇ ਉੱਚੀ ਆਵਾਜ਼ ਵਾਲੇ ਹਾਰਨਾਂ ਦੀ ਵਰਤੋਂ &&num;8216&semi;ਤੇ ਪਾਬੰਦੀ ਹੈ ਪਰ ਫਿਰ ਵੀ ਵੱਧ ਰਹੇ ਸ਼ੋਰ ਪ੍ਰਦੂਸ਼ਣ ਨਾਲ ਬਜ਼ੁਰਗਾਂ&comma; ਬੱਚਿਆਂ&comma; ਵਿਦਿਆਰਥੀਆਂ ਅਤੇ ਲੋਕਾਂ ਦੀ ਸਿਹਤ &&num;8216&semi;ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਲਈ ਉਨ੍ਹਾਂ ਡੀ&period;ਐਸ&period;ਪੀ &lpar;ਟਰੈਫਿਕ&rpar; ਨੂੰ ਹਦਾਇਤ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਉੱਚੀ ਆਵਾਜ਼ ਵਿੱਚ ਹਾਰਨ ਵਜਾਉਣ ਵਾਲੇ ਵਾਹਨ ਚਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮੌਕੇ &&num;8216&semi;ਤੇ ਹੀ ਉਨ੍ਹਾਂ ਦੇ ਚਲਾਨ ਕੱਟੇ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੇਵਜ੍ਹਾ ਸਿੰਗ ਨਾ ਵਜਾ ਕੇ ਆਪਣੇ ਆਪ ਨੂੰ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਣ ਅਤੇ ਸ਼ਾਂਤਮਈ&comma; ਸਿਹਤਮੰਦ ਵਾਤਾਵਰਣ ਨੂੰ ਕਾਇਮ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਆਵਾਜ਼ ਪ੍ਰਦੂਸ਼ਣ ਨੂੰ ਕੰਟਰੋਲ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ &&num;8216&semi;ਤੇ ਬਖਸ਼ਿਆ ਨਹੀਂ ਜਾਵੇਗਾ।<&sol;p>&NewLine;<&sol;p>&NewLine;<p>ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ &lpar;ਜ&rpar; ਡਾ&colon; ਇਸਮੀਤ ਵਿਜੇ ਸਿੰਘ ਅਤੇ ਖੇਤਰੀ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ&comma; ਐਸ&period;ਡੀ&period;ਐਮਜ਼ ਅਸ਼ੋਕ ਕੁਮਾਰ&comma; ਨਮਨ ਮਾਰਕਨ&comma; ਰਿਚਾ ਗੋਇਲ&comma; ਸੁਖਪਾਲ ਸਿੰਘ ਅਤੇ ਹਰਜੋਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-63796 entry-meta load-static"><&sol;div>&NewLine;<&sol;p><&sol;div>&NewLine;

Exit mobile version