Site icon Geo Punjab

ਪਟਿਆਲਾ ਨਿਊਜ਼ : ਏ.ਡੀ.ਸੀ ਨੇ ਐਸ.ਆਈ.ਆਰ ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕੀਤੀ

ਪਟਿਆਲਾ ਨਿਊਜ਼ : ਏ.ਡੀ.ਸੀ ਨੇ ਐਸ.ਆਈ.ਆਰ ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕੀਤੀ

<div class&equals;"body-content post-content-wrap">&NewLine;<p><strong>ਪਟਿਆਲਾ ਨਿਊਜ਼ &colon; ਏ&period;ਡੀ&period;ਸੀ ਨੇ ਐਸ&period;ਆਈ&period;ਆਰ ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕੀਤੀ<&sol;strong><&sol;p>&NewLine;<p><strong>&ast;<&sol;strong><strong>ਵੋਟਰ ਸੂਚੀਆਂ ਦੀ ਸੁਧਾਈ ਲਈ <&sol;strong><strong>7<&sol;strong><strong> ਜੂਨ ਨੂੰ ਜ਼ਿਲ੍ਹੇ ਭਰ ਦੇ ਬੂਥ <&sol;strong><strong>&&num;8216&semi;<&sol;strong><strong>ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ- ਏ&period;ਡੀ&period;ਸੀ<&sol;strong><&sol;p>&NewLine;<&sol;p>&NewLine;<p>ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਪੈਸ਼ਲ ਇਨਟੈਨਸੀਫਿਕੇਸ਼ਨ &lpar;ਐਸ&period;ਆਈ&period;ਆਰ&period;&rpar; ਸਬੰਧੀ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ&period;ਆਈ&period;ਆਰ&period; ਨੇ ਸੋਧੇ ਹੋਏ ਕਾਰਜਕ੍ਰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਰਾਜਨੀਤਿਕ ਪਾਰਟੀਆਂ ਨੂੰ ਆਪੋ-ਆਪਣੇ ਬੂਥ ਲੈਵਲ ਏਜੰਟ &lpar;ਬੀ&period;ਐਲ&period;ਏ&period;&rpar; ਨਿਯੁਕਤ ਕਰਨ ਦੀ ਅਪੀਲ ਕੀਤੀ।<&sol;p>&NewLine;<p>ਮੀਟਿੰਗ ਦੌਰਾਨ ਅਨੁਪ੍ਰਿਤਾ ਜੌਹਲ ਨੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਲੈਵਲ ਅਫ਼ਸਰਾਂ &lpar;ਬੀ&period;ਐਲ&period;ਓਜ਼&rpar; ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਸਮੇਂ ਸਿਰ ਉਪਲਬਧ ਕਰਵਾਉਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵੋਟਰ ਮੈਪਿੰਗ ਦੇ ਪੈਂਡਿੰਗ ਕੰਮ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ &&num;8216&semi;ਤੇ 7 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੀ&period;ਐਲ&period;ਓਜ਼ ਆਪੋ-ਆਪਣੇ ਬੂਥਾਂ &&num;8216&semi;ਤੇ ਹਾਜ਼ਰ ਰਹਿ ਕੇ ਵੋਟਰਾਂ ਸਬੰਧੀ ਜਾਣਕਾਰੀ ਇਕੱਤਰ ਕਰਨਗੇ &vert;<&sol;p>&NewLine;<p>ਉਨ੍ਹਾਂ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੀ&period;ਐਲ&period;ਓਜ਼ ਨੂੰ ਵੀ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਮਰੇ&comma; ਸ਼ਿਫਟ ਜਾਂ ਬਾਹਰ ਕੀਤੇ ਗਏ ਵੋਟਰਾਂ ਦੀ ਸਹੀ ਅਤੇ ਅੱਪਡੇਟ ਸੂਚੀ ਤਿਆਰ ਕਰਨ ਅਤੇ ਇਹ ਜਾਣਕਾਰੀ ਬੀ&period;ਐਲ&period;ਓਜ਼ ਨੂੰ ਦੇਣ। ਇਸ ਨਾਲ ਵੋਟਰ ਸੂਚੀਆਂ ਨੂੰ ਵਧੇਰੇ ਸਟੀਕ ਅਤੇ ਭਰੋਸੇਯੋਗ ਬਣਾਉਣ ਵਿੱਚ ਮਦਦ ਮਿਲੇਗੀ।<&sol;p>&NewLine;<p>ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਆਉਣ ਵਾਲੀ ਵਿਸ਼ੇਸ਼ ਤਿੱਖੀ ਸੁਧਾਰ ਪ੍ਰਕਿਰਿਆ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੀ ਸਰਗਰਮ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਕੰਮ ਪੂਰੀ ਪਾਰਦਰਸ਼ਤਾ&comma; ਨਿਰਪੱਖਤਾ ਅਤੇ ਸੁਚੱਜੇ ਢੰਗ ਨਾਲ ਕੀਤਾ ਜਾਣਾ ਹੈ&comma; ਜਿਸ ਲਈ ਸਾਰੀਆਂ ਪਾਰਟੀਆਂ ਦਾ ਸਹਿਯੋਗ ਲਾਜ਼ਮੀ ਹੈ।<&sol;p>&NewLine;<p>ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਵੋਟਰ ਸੂਚੀ ਦੀ ਸੁਧਾਈ ਦੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ।<&sol;p>&NewLine;<p>ਇਸ ਮੌਕੇ ਤਹਿਸੀਲਦਾਰ ਵਿਜੇ ਚੌਧਰੀ&comma; ਆਮ ਆਦਮੀ ਪਾਰਟੀ ਤੋਂ ਰਜਿੰਦਰ ਮੋਹਨ&comma; ਕਾਂਗਰਸ ਪਾਰਟੀ ਤੋਂ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ&comma; ਸ਼੍ਰੋਮਣੀ ਅਕਾਲੀ ਦਲ ਤੋਂ ਅਨਮੋਲਦੀਪ ਸਿੰਘ ਤੇ ਕੁਲਬੀਰ ਸਿੰਘ&comma; ਹਿੰਦੁਸਤਾਨ ਸ਼ਕਤੀ ਸੈਨਾ ਤੋਂ ਰਿੰਕੂ ਭਾਰਦਵਾਜ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਹਾਜ਼ਰ ਸਨ।<&sol;p>&NewLine;<&sol;p><&sol;div>&NewLine;

Exit mobile version