Site icon Geo Punjab

ਪਟਿਆਲਾ ਨਿਊਜ਼ : ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਸਿਹਤ ਬੀਮਾ ਕੈਂਪ ਲਗਾਇਆ ਗਿਆ

ਪਟਿਆਲਾ ਨਿਊਜ਼ : ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਸਿਹਤ ਬੀਮਾ ਕੈਂਪ ਲਗਾਇਆ ਗਿਆ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਸਿਹਤ ਬੀਮਾ ਕੈਂਪ ਲਗਾਇਆ ਗਿਆ<&sol;p>&NewLine;<&sol;p>&NewLine;<p>ਪਟਿਆਲਾ&comma; 22 ਅਪ੍ਰੈਲ<&sol;p>&NewLine;<&sol;p>&NewLine;<p>ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਵਾਰਡ ਨੰ&colon; 34 ਵਿਖੇ ਸਿਹਤ ਬੀਮਾ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਵਾਰਡ ਦੇ ਹੀ ਨਹੀਂ ਸਗੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੇ ਵਸਨੀਕਾਂ ਨੇ ਸਿਹਤ ਬੀਮਾ ਕਾਰਡ ਬਣਾਏ।<&sol;p>&NewLine;<&sol;p>&NewLine;<p>ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤੇਜਿੰਦਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਜ ਸਰਕਾਰ ਦੀਆਂ ਸਭ ਤੋਂ ਮਹੱਤਵਪੂਰਨ ਲੋਕ ਭਲਾਈ ਸਕੀਮਾਂ ਵਿੱਚੋਂ ਇੱਕ ਹੈ&comma; ਜਿਸ ਦਾ ਉਦੇਸ਼ ਹਰੇਕ ਯੋਗ ਪਰਿਵਾਰ ਨੂੰ ਸਿਹਤ ਸੁਰੱਖਿਆ ਕਵਰੇਜ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਕੈਸ਼ਲੈਸ਼ ਇਲਾਜ ਦੀ ਸਹੂਲਤ ਮਿਲ ਰਹੀ ਹੈ&comma; ਜਿਸ ਕਾਰਨ ਆਮ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਵੱਡੀ ਰਾਹਤ ਮਿਲ ਰਹੀ ਹੈ।<&sol;p>&NewLine;<&sol;p>&NewLine;<p>ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ 40 ਲੱਖ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਬਣਾਏ ਜਾ ਚੁੱਕੇ ਹਨ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਸਰਕਾਰ ਦਾ ਇਹ ਉਦੇਸ਼ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਲਈ ਵੱਖ-ਵੱਖ ਪੱਧਰਾਂ &&num;8216&semi;ਤੇ ਲਗਾਤਾਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ।<&sol;p>&NewLine;<&sol;p>&NewLine;<p>ਤੇਜਿੰਦਰ ਮਹਿਤਾ ਨੇ ਕਿਹਾ ਕਿ ਇਹ ਸਕੀਮ ਗਰੀਬ ਅਤੇ ਮੱਧ ਵਰਗ ਲਈ ਸਿਹਤ ਸੁਰੱਖਿਆ ਦੀ ਮਜ਼ਬੂਤ &ZeroWidthSpace;&ZeroWidthSpace;ਗਾਰੰਟੀ ਬਣ ਰਹੀ ਹੈ। ਕੈਂਪਾਂ ਰਾਹੀਂ ਲੋਕਾਂ ਨੂੰ ਸਿੱਧੇ ਤੌਰ &&num;8216&semi;ਤੇ ਜੋੜ ਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਬਣਾਇਆ ਜਾ ਰਿਹਾ ਹੈ&comma; ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਸਕਣ।<&sol;p>&NewLine;<&sol;p>&NewLine;<p>ਉਨ੍ਹਾਂ ਮੀਡੀਆ ਭਾਈਵਾਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਦੀ ਕਵਰੇਜ ਨਾਲ ਲੋਕਾਂ ਵਿੱਚ ਜਾਗਰੂਕਤਾ ਵਧਦੀ ਹੈ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਕੀਕਤ ਵਿੱਚ ਲੋਕਾਂ ਤੱਕ ਪਹੁੰਚਦਾ ਹੈ।<&sol;p>&NewLine;<&sol;p>&NewLine;<p>ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਸਿਹਤ ਬੀਮਾ ਕਾਰਡ ਬਣਵਾਉਣ ਦੀ ਪ੍ਰਕਿਰਿਆ ਪੂਰੀ ਕੀਤੀ। ਇਸ ਮੌਕੇ &&num;8216&semi;ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਨ ਬਾਂਸਲ&comma; ਇਸਤਰੀ ਵਿੰਗ ਦੀ ਵਾਰਡ ਪ੍ਰਧਾਨ ਮਮਤਾ ਢੰਡ&comma; ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰ ਸੰਘੇੜਾ&comma; ਸੀਨੀਅਰ ਆਗੂ ਗੁਲਜ਼ਾਰ ਪਟਿਆਲਵੀ&comma; ਬਿਕਰਮ ਔਲਖ&comma; ਯੂਥ ਹਲਕਾ ਇੰਚਾਰਜ ਸਨੌਰ ਰੁਪਿੰਦਰ ਸਿੰਘ&comma; ਸੰਜੇ ਕਪੂਰ&comma; ਨਿਸਾਰ ਅਹਿਮਦ&comma; ਯੂਥ ਆਗੂ ਸੁਰਿੰਦਰ ਸਿੰਘ ਲਵਪ੍ਰੀਤ&comma; ਸੁਰਿੰਦਰ ਕੌਰ&comma; ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ। ਅਮਰੀਕ ਸਿੰਘ&comma; ਗੁਰਨਾਮ ਸਿੰਘ ਫੌਜੀ&comma; ਦਵਿੰਦਰ ਸਿੰਘ ਧੀਮਾਨ&comma; ਆਰ&period;ਐਸ&period;ਐਸ ਮੈਂਬਰ ਅਮਰਜੀਤ ਸਿੰਘ&comma; ਯੂਥ ਭਾਜਪਾ ਆਗੂ ਚਿਰਾਗ ਸਿੰਗਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-68220 entry-meta load-static"><&sol;div>&NewLine;<&sol;p><&sol;div>&NewLine;

Exit mobile version