Site icon Geo Punjab

ਪਟਿਆਲਾ ਨਿਊਜ਼: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਲਈ ਸਿਆਸੀ ਪਾਰਟੀਆਂ ਨਾਲ ਕੀਤੀ ਸਲਾਹ

ਪਟਿਆਲਾ ਨਿਊਜ਼: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਲਈ ਸਿਆਸੀ ਪਾਰਟੀਆਂ ਨਾਲ ਕੀਤੀ ਸਲਾਹ

<div class&equals;"body-content post-content-wrap">&NewLine;<p style&equals;"font-weight&colon; 400&semi;">ਪਟਿਆਲਾ ਨਿਊਜ਼&colon; ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਲਈ ਸਿਆਸੀ ਪਾਰਟੀਆਂ ਨਾਲ ਕੀਤੀ ਸਲਾਹ<&sol;p>&NewLine;<p style&equals;"font-weight&colon; 400&semi;">&NewLine;<p>-ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ &&num;8216&semi;ਤੇ ਐਸ&period;ਆਈ&period;ਆਰ&period; ਤਹਿਤ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ&colon; ਡਿਪਟੀ ਕਮਿਸ਼ਨਰ<&sol;p>&NewLine;<p>-ਕਿਸੇ ਵੀ ਯੋਗ ਵੋਟਰ ਨੂੰ ਸਿਰਫ਼ ਗਣਨਾ ਫਾਰਮ ਜਮ੍ਹਾ ਨਾ ਕਰਨ ਕਰਕੇ ਵੋਟ ਦਾ ਅਧਿਕਾਰ ਨਹੀਂ ਗੁਆਉਣਾ ਚਾਹੀਦਾ&semi; ਸਿਆਸੀ ਪਾਰਟੀਆਂ ਨੂੰ ਬੀ&period;ਐਲ&period;ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ&colon; ਡਾ&colon; ਹਿਮਾਂਸ਼ੂ ਅਗਰਵਾਲ<&sol;p>&NewLine;<p>ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਡਾ&colon; ਹਿਮਾਂਸ਼ੂ ਅਗਰਵਾਲ ਨੇ ਅੱਜ ਪਟਿਆਲਾ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਸਬੰਧੀ ਉਨ੍ਹਾਂ ਦੇ ਸੁਝਾਅ ਅਤੇ ਫੀਡਬੈਕ ਲਈ।<br &sol;>&NewLine;11 ਅਤੇ 12 ਜੁਲਾਈ ਨੂੰ ਲਗਾਏ ਗਏ ਸਪੈਸ਼ਲ ਇੰਟੈਂਸਿਵ ਰਿਵੀਜ਼ਨ &lpar;ਐਸ&period;ਆਈ&period;ਆਰ&period;&rpar; ਵਿਸ਼ੇਸ਼ ਕੈਂਪਾਂ ਦੌਰਾਨ ਸਿਆਸੀ ਪਾਰਟੀਆਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਕੈਂਪਾਂ ਦੌਰਾਨ ਬੂਥ ਲੈਵਲ ਏਜੰਟਾਂ &lpar;ਬੀ&period;ਐਲ&period;ਏਜ਼&rpar; ਅਤੇ ਬੂਥ ਲੈਵਲ ਅਫ਼ਸਰਾਂ &lpar;ਬੀ&period;ਐਲ&period;ਓਜ਼&rpar; ਨੂੰ ਪੂਰਾ ਸਹਿਯੋਗ ਦਿੰਦੇ ਰਹਿਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵੋਟਰ ਸਿਰਫ਼ ਗਿਣਤੀ ਫਾਰਮ ਨਾ ਭਰੇ ਜਾਣ ਕਾਰਨ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਬੀ&period;ਐਲ&period;ਓਜ਼ 24 ਜੁਲਾਈ ਤੱਕ ਘਰ-ਘਰ ਜਾ ਕੇ ਗਿਣਤੀ ਫਾਰਮ ਭਰਨ ਦਾ ਕੰਮ ਜਾਰੀ ਰੱਖਣਗੇ।<br &sol;>&NewLine;ਡਾ&colon; ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜੇਕਰ ਵੋਟਰਾਂ ਨੂੰ ਗਣਨਾ ਫਾਰਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਉਹ ਵੋਟਰ ਹੈਲਪਲਾਈਨ 1950 &&num;8216&semi;ਤੇ ਸੰਪਰਕ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਅਗਲੇ ਵਿਸ਼ੇਸ਼ ਕੈਂਪ ਸਿਰਫ਼ ਪੋਲਿੰਗ ਸਟੇਸ਼ਨਾਂ &&num;8216&semi;ਤੇ ਹੀ ਨਹੀਂ ਬਲਕਿ ਸਾਰੇ ਐਸ&period;ਡੀ&period;ਐਮ ਦਫ਼ਤਰਾਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵੀ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਗਣਨਾ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਤੋਂ ਵਾਂਝਾ ਨਾ ਰਹਿ ਜਾਵੇ।<br &sol;>&NewLine;ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ 24 ਜੁਲਾਈ&comma; 2026 ਤੱਕ ਮੁਕੰਮਲ ਕੀਤਾ ਜਾਣਾ ਹੈ।ਇਸ ਕਵਾਇਦ ਤਹਿਤ ਮੌਜੂਦਾ 1&comma;786 ਪੋਲਿੰਗ ਸਟੇਸ਼ਨਾਂ ਵਿੱਚ 75 ਨਵੇਂ ਪੋਲਿੰਗ ਸਟੇਸ਼ਨਾਂ ਨੂੰ ਜੋੜਿਆ ਜਾਵੇਗਾ&comma; ਜਿਸ ਨਾਲ ਕੁੱਲ ਗਿਣਤੀ 1&comma;861 ਹੋ ਜਾਵੇਗੀ। ਇਸ ਤੋਂ ਇਲਾਵਾ 29 ਪੋਲਿੰਗ ਸਟੇਸ਼ਨਾਂ ਦੀਆਂ ਲੋਕੇਸ਼ਨਾਂ ਬਦਲੀਆਂ ਜਾਣਗੀਆਂ&comma; ਜਦਕਿ 115 ਪੋਲਿੰਗ ਸਟੇਸ਼ਨਾਂ ਦੇ ਨਾਂ ਬਦਲ ਕੇ ਸਕੂਲਾਂ ਜਾਂ ਇਮਾਰਤਾਂ ਦੇ ਨਾਂ ਬਦਲੇ ਜਾਣਗੇ&comma; ਜਿੱਥੇ ਉਹ ਸਥਿਤ ਹਨ। ਇਸ ਸਬੰਧੀ ਖਰੜਾ ਪ੍ਰਸਤਾਵ ਸਿਆਸੀ ਪਾਰਟੀਆਂ ਨਾਲ ਸਾਂਝਾ ਕੀਤਾ ਗਿਆ ਅਤੇ ਉਨ੍ਹਾਂ ਦੇ ਸੁਝਾਅ ਮੰਗੇ ਗਏ।<br &sol;>&NewLine;ਡਾ&colon; ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈਸ਼ਨੇਲਾਈਜੇਸ਼ਨ ਪ੍ਰਕਿਰਿਆ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਜਿਥੋਂ ਤੱਕ ਸੰਭਵ ਹੋਵੇ&comma; ਕਿਸੇ ਵੀ ਪੋਲਿੰਗ ਸਟੇਸ਼ਨ ਨਾਲ 1200 ਤੋਂ ਵੱਧ ਵੋਟਰ ਨਾ ਜੁੜੇ ਹੋਣ।<br &sol;>&NewLine;ਇਸ ਮੌਕੇ ਏ&period;ਡੀ&period;ਸੀ ਅਨੁਪ੍ਰਿਤਾ ਜੌਹਲ&semi; ਭਾਰਤੀ ਜਨਤਾ ਪਾਰਟੀ ਤੋਂ ਰਜਨੀਸ਼ ਸ਼ੋਰੀ&semi; ਸ਼੍ਰੋਮਣੀ ਅਕਾਲੀ ਦਲ ਤੋਂ ਅਮਰਿੰਦਰ ਸਿੰਘ ਬਜਾਜ ਅਤੇ ਅਨਮੋਲਦੀਪ ਸਿੰਘ&semi; ਇੰਡੀਅਨ ਨੈਸ਼ਨਲ ਕਾਂਗਰਸ ਤੋਂ ਮਹਿੰਦਰ ਸਿੰਘ ਅਤੇ ਨਰਿੰਦਰ ਸਿੰਘ&semi; ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਤੇ ਹੋਰ ਪਤਵੰਤੇ।<&sol;p>&NewLine;<&sol;p><&sol;div>&NewLine;

Exit mobile version