Site icon Geo Punjab

ਪਟਿਆਲਾ ਨਿਊਜ਼ : ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਦਾ ਦੌਰਾ ਕੀਤਾ ਗਿਆ

ਪਟਿਆਲਾ ਨਿਊਜ਼ : ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਦਾ ਦੌਰਾ ਕੀਤਾ ਗਿਆ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਦਾ ਦੌਰਾ ਕੀਤਾ ਗਿਆ<&sol;p>&NewLine;<&sol;p>&NewLine;<p>ਪਟਿਆਲਾ&comma; 6 ਫਰਵਰੀ&colon;<&sol;p>&NewLine;<p>ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ&comma; ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ &lpar;ਸੇਵਾਮੁਕਤ&rpar; ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।<&sol;p>&NewLine;<p>ਬ੍ਰਿਗੇਡੀਅਰ ਢਿੱਲੋਂ ਨੇ ਯੋਗ ਲਾਭਪਾਤਰੀ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਇਸ ਮੌਕੇ ਉਨ੍ਹਾਂ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਸਾਬਕਾ ਸੈਨਿਕਾਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ &&num;8216&semi;ਤੇ ਹੱਲ ਕੀਤਾ ਜਾਵੇ&comma; ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ &vert;<&sol;p>&NewLine;<p>ਦੌਰੇ ਦੌਰਾਨ ਉਨ੍ਹਾਂ ਦਫ਼ਤਰ ਵਿੱਚ ਚੱਲ ਰਹੇ ਸੈਨਿਕ ਵੋਕੇਸ਼ਨਲ ਸੈਂਟਰ ਦਾ ਨਿਰੀਖਣ ਕੀਤਾ&comma; ਜਿੱਥੇ ਉਨ੍ਹਾਂ ਕੰਪਿਊਟਰ ਕੋਰਸ ਅਤੇ ਭਰਤੀ ਤੋਂ ਪਹਿਲਾਂ ਦੀ ਸਿਖਲਾਈ ਲੈ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸੈਨਿਕ ਰੈਸਟ ਹਾਊਸ ਦਾ ਵੀ ਦੌਰਾ ਕੀਤਾ ਅਤੇ ਉੱਥੋਂ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ।<&sol;p>&NewLine;<p>ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ ਨੇ ਦਫ਼ਤਰ ਦੀ ਸਮੁੱਚੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸਮੂਹ ਸਟਾਫ਼ ਦੀ ਹੌਸਲਾ ਅਫ਼ਜ਼ਾਈ ਕੀਤੀ &vert;<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-65271 entry-meta load-static"><&sol;div>&NewLine;<&sol;p><&sol;div>&NewLine;

Exit mobile version